ਪੰਜਾਬ ਚੋਂ ਭਾਰਤ ਪਾਕਿਸਤਾਨ ਦਰਮਿਆਨ ਜੰਗ ਖਿਲਾਫ ਉੱਠੀ ਆਵਾਜ਼
Published : Feb 28, 2019, 10:55 am IST
Updated : Feb 28, 2019, 10:55 am IST
SHARE ARTICLE
No War Zone Union of Panjab
No War Zone Union of Panjab

ਜੰਗ ਖਿਲਾਫ ਅਤੇ ਸ਼ਾਂਤੀ ਲਈ ਸੌਸ਼ਲ ਮੀਡੀਆ ਉੱਤੇ #nowarzonepunjab ਦੇ ਸਿਰਲੇਖ ਹੇਠ ਸੁਨੇਹੇ ਛੱਡੇ ਜਾ ਰਹੇ ਹਨ...

ਚੰਡੀਗੜ੍ਹ: ਭਾਰਤ ਪਾਕਿਸਤਾਨ ਦਰਮਿਆਨ ਜੰਮੂ ਕਸ਼ਮੀਰ ਸਰਹੱਦ 'ਤੇ ਸ਼ੁਰੂ ਹੋਈ ਜੰਗ ਖਿਲਾਫ ਪੰਜਾਬ ਵਿੱਚੋਂ ਆਵਾਜ਼ ਬੁਲੰਦ ਹੋਣ ਲੱਗੀ ਹੈ। ਜਿੱਥੇ ਇੱਕ ਪਾਸੇ ਭਾਰਤੀ ਮੀਡੀਆ ਅਤੇ ਭਾਰਤ ਦੇ ਹਿੰਦੀ ਖੇਤਰ ਵਿੱਚੋਂ ਪਾਕਿਸਤਾਨ ਨਾਲ ਜੰਗ ਲੜਨ ਦੀ ਹਵਾ ਬਣਾਈ ਜਾ ਰਹੀ ਹੈ ਉਥੇ ਪੰਜਾਬ ਚੋਂ ਜੰਗ ਖਿਲਾਫ ਅਤੇ ਸ਼ਾਂਤੀ ਲਈ ਆਵਾਜ਼ ਉੱਠ ਰਹੀ ਹੈ।  ਸੌਸ਼ਲ ਮੀਡੀਆ ਉੱਤੇ #nowarzonepunjab ਦੇ ਸਿਰਲੇਖ ਹੇਠ ਸੁਨੇਹੇ ਛੱਡੇ ਜਾ ਰਹੇ ਹਨ। ਜਿਕਰਯੋਗ ਹੈ ਕਿ ਪਾਕਿਸਤਾਨ ਨਾਲ ਜੰਗ ਦੇ ਹਾਲਾਤਾਂ ਵਿੱਚ ਪੰਜਾਬ ਦਾ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਹੈ।

ਦੂਜਾ 1984 ਤੋਂ ਬਾਅਦ ਭਾਰਤ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਮਾੜੇ ਸਲੂਕ ਕਾਰਨ ਹੁਣ ਪੰਜਾਬ ਦਾ ਦਿੱਲੀ ਨਾਲ ਇੱਕ ਬੇਇਤਬਾਰੀ ਵਾਲਾ ਰਿਸ਼ਤਾ ਹੈ।ਪਾਕਿਸਤਾਨ ਅਤੇ ਭਾਰਤ ਦਰਮਿਆਨ ਜੰਗ ਦੇ ਹਾਲਾਤ ਵਿਚ ਪੰਜਾਬ ਨੂੰ ਜਾਨੀ ਨੁਕਸਾਨ ਦੇ ਨਾਲ ਨਾਲ ਵੱਡਾ ਵਪਾਰਕ ਨੁਕਸਾਨ ਵੀ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement