ਅੰਮ੍ਰਿਤਸਰ : ਸੇਵਾਦਾਰ ਵੱਲੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਔਰਤ ਨਾਲ ਗੁਰਦੁਆਰੇ ’ਚ ਜਬਰ ਜਨਾਹ ਦੀ ਕੋਸ਼ਿਸ਼

By : GAGANDEEP

Published : Feb 28, 2021, 2:20 pm IST
Updated : Feb 28, 2021, 2:20 pm IST
SHARE ARTICLE
Accused
Accused

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ, ਮਾਮਲਾ ਦਰਜ

ਅੰਮ੍ਰਿਤਸਰ: ਅੰਮ੍ਰਿਤਸਰ: ਦੇ ਮਜੀਠਾ ਰੋਡ ਸਥਿਤ ਇਕ ਗੁਰਦੁਆਰਾ ਸਾਹਿਬ ਵਿਚ ਉਥੋਂ ਦੇ ਇਕ ਸੇਵਾਦਾਰ ਵੱਲੋਂ ਇਕ ਔਰਤ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲੇ ਦੀ ਜਾਣਕਾਰੀ ਮਿਲਦਿਆਂ ਹੀ ਅੰਮ੍ਰਿਤਸਰ ਦੇ ਥਾਣਾ ਸਦਰ ਦੀ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।PHOTOAccused

ਜਾਣਕਾਰੀ ਅਨੁਸਾਰ ਪੀੜਤ ਔਰਤ ਮਾਨਸਿਕ ਤੌਰ ’ਤੇ ਪਰੇਸ਼ਾਨ ਦੱਸੀ ਜਾ ਰਹੀ ਐ। ਜਦੋਂ ਇਹ ਔਰਤ ਗੁਰਦੁਆਰਾ ਸਾਹਿਬ ਵਿਚ ਮੌਜੂਦ ਸੀ ਤਾਂ ਉਥੋਂ ਦੇ ਇਕ ਸੇਵਾਦਾਰ ਨੇ ਮਾਨਸਿਕ ਤੌਰ ’ਤੇ ਪਰੇਸ਼ਾਨ ਔਰਤ ਨਾਲ ਜਬਰਦਸਤੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਵਿਚ ਉਹ ਕਾਮਯਾਬ ਨਹੀਂ ਹੋ ਸਕਿਆ।

PHOTOAccused

ਇਸ ਸਬੰਧੀ ਗੱਲਬਾਤ ਕਰਦਿਆਂ ਜਾਂਚ ਅਧਿਕਾਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਨੇ ਮੁਲਜ਼ਮ ’ਤੇ ਮਾਮਲਾ ਦਰਜ ਕਰਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।

policepolice

ਦੱਸ ਦਈਏ ਕਿ ਇਸ ਘਟਨਾ ਇਲਾਕੇ ਦੇ ਲੋਕਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਐ ਅਤੇ ਸਬੰਧਤ ਮੁਲਜ਼ਮ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਐ ਤਾਂ ਜੋ ਅੱਗੇ ਤੋਂ ਕੋਈ ਧਾਰਮਿਕ ਅਸਥਾਨ ’ਤੇ ਅਜਿਹੀ ਹਰਕਤ ਨਾ ਕਰ ਸਕੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement