ਅੰਮ੍ਰਿਤਸਰ ਪੁਲਿਸ ਵੱਲੋਂ 125 ਗ੍ਰਾਮ ਹੈਰੋਇਨ ਸਮੇਤ 2 ਦੋਸ਼ੀ ਕਾਬੂ
Published : Feb 28, 2021, 8:31 pm IST
Updated : Feb 28, 2021, 8:31 pm IST
SHARE ARTICLE
Arrest
Arrest

ਨਾਕਾਬੰਦੀ ਦੌਰਾਨ ਭੱਜਣ ਦੀ ਕੋਸ਼ਿਸ਼ ਵਿੱਚ ਮੋਟਰਸਾਈਕਲ ਸਲਿੱਪ ਹੋਨ ਕਰਕੇ ਪੁਲਿਸ ਨੇ ਕੀਤੇ ਕਾਬੂ...

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਨਸ਼ੇ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਲਈ ਆਏ ਦਿਨ ਛਾਪੇਮਾਰੀ ਵੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

HeroinHeroin

ਇਸੇ ਲੜੀ ਦੇ ਤਹਿਤ ਅੰਮ੍ਰਿਤਸਰ ਦੇ ਥਾਣਾ ਵੱਲਾ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਅਧਾਰ ਤੇ ਨਾਕਾ ਬੰਦੀ ਦੌਰਾਨ, ਦੋ ਮੋਟਰਸਾਈਕਲ ਸਵਾਰ ਯੁਵਕਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਪੁਲਿਸ ਨੇ ਵੇਖ ਮੋਟਰ ਸਾਇਕਲ ਸਵਾਰ ਭੱਜਣ ਲੱਗੇ ਤੇ ਇਨ੍ਹਾਂ ਦਾ ਮੋਟਰਸਾਈਕਲ ਸਲਿੱਪ ਕਰਨ ਨਾਲ ਇਹ ਡਿੱਗ ਪਏ ਤੇ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਕਾਬੂ ਕਰ ਲਿਆ।

Punjab PolicePunjab Police

ਪੁਲਿਸ ਅਧਿਕਾਰੀਆਂ ਵੱਲੋਂ ਇਨ੍ਹਾਂ ਨੂੰ ਥਾਣੇ ਲਿਆਕੇ ਪੁੱਛਗਿੱਛ ਕੀਤੀ ਤੇ ਇਨ੍ਹਾਂ ਦੀ ਤਲਾਸ਼ੀ ਲੈਣ ਤੇ ਇਨ੍ਹਾਂ ਕੋਲੋਂ 125 ਗ੍ਰਾਮ ਹੀਰੋਇਨ ਮਿਲੀ,  ਪੁਲਿਸ ਵੱਲੋਂ ਇਨ੍ਹਾਂ ਦੇ ਕੋਲੋਂ ਇਕ ਪਲੇਟਿਨਮ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਪੁਲਿਸ ਵੱਲੋਂ ਇਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕਰਨ ਲਈ ਭੇਜਿਆ ਗਿਆ ਹੈ ਤੇ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾਜੋ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਸਕੇ ਕਿ ਇਹ ਕਿਥੋਂ ਸਮਾਨ ਲਿਆਂਦੇ ਹਨ ਤੇ ਇਨ੍ਹਾਂ ਦਾ ਮੋਟਰਸਾਈਕਲ ਚੋਰੀ ਦਾ ਹੈ ਕੇ ਨਹੀਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਗੁਰਸਿੱਖ ਬਜ਼ੁਰਗ ਦੀ ਚੰਗੀ ਪੈਨਸ਼ਨ, 3 ਬੱਚੇ ਵਿਦੇਸ਼ ਸੈੱਟ, ਫਿਰ ਵੀ ਵੇਚਦੇ ਗੰਨੇ ਦਾ ਜੂਸ

19 Sep 2024 9:28 AM

ਕਿਸਾਨਾਂ ਲਈ ਆ ਰਹੀ ਨਵੀਂ ਖੇਤੀ ਨੀਤੀ! ਸਰਕਾਰ ਨੇ ਖਾਕਾ ਕੀਤਾ ਤਿਆਰ.. ਕੀ ਹੁਣ ਕਿਸਾਨਾਂ ਦੇ ਸਾਰੇ ਮਸਲੇ ਹੋਣਗੇ ਹੱਲ?

19 Sep 2024 9:21 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:19 AM

'ਸਾਨੂੰ ਕੋਈ ਅਫ਼ਸੋਸ ਨਹੀਂ' ਚਾਚੇ ਦੇ ਮੁੰਡੇ ਨੂੰ ਆਸ਼ਿਕ ਨਾਲ ਮਿਲਕੇ ਮਾ*ਨ ਵਾਲੀ ਭੈਣ ਕਬੂਲਨਾਮਾ

18 Sep 2024 9:17 AM

ਹਿੰਦੂਆਂ ਲਈ ਅੱ+ਤ+ਵਾ+ਦੀ ਹੈ ਭਿੰਡਰਾਂਵਾਲਾ- ਵਿਜੇ ਭਾਰਦਵਾਜ "ਭਾਜਪਾ ਦੇ MP 5 ਦਿਨ ਸੰਤ ਭਿੰਡਰਾਂਵਾਲਾ ਦੇ ਨਾਲ ਰਹੇ ਸੀ"

18 Sep 2024 9:14 AM
Advertisement