ਕੇਂਦਰ ਸਰਕਾਰ ਦੇ ਕਿਸੇ ਨੋਟਿਸ ਜਾਂ ਪਰਚੇ ਤੋਂ ਨਹੀਂ ਡਰਦਾ-ਰੁਲਦੂ ਸਿੰਘ ਮਾਨਸਾ

By : GAGANDEEP

Published : Feb 28, 2021, 12:43 pm IST
Updated : Feb 28, 2021, 12:43 pm IST
SHARE ARTICLE
 Ruldu Singh Mansa
Ruldu Singh Mansa

ਤਿੰਨ ਮਹੀਨੇ ਮਗਰੋਂ ਮਾਨਸਾ ਪੁੱਜੇ ਸਨ ਰੁਲਦੂ ਸਿੰਘ ਮਾਨਸਾ

ਮਾਨਸਾ(ਸੁਮਿਤ ਸੇਠੀ) ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨਾਂ ਦਾ ਦਿੱਲੀ ਦੇ ਵੱਖ ਵੱਖ ਬਾਰਡਰਾਂ ਤੇ ਲਗਾਤਾਰ ਅੰਦੋਲਨ ਜਾਰੀ ਹੈ ਇਸ ਅੰਦੋਲਨ ਨੂੰ ਹੋਰ ਵੀ ਮਜ਼ਬੂਤ ਬਣਾਉਣ ਦੇ ਲਈ ਕਿਸਾਨਾਂ ਵੱਲੋਂ ਪੰਜਾਬ ਅਤੇ ਹੋਰ ਕਈ ਸੂਬਿਆਂ ਚੋਂ ਕਿਸਾਨ ਮਹਾਂਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ।

 Ruldu Singh MansaRuldu Singh Mansa

 ਮਾਨਸਾ ਵਿਖੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨ ਅੰਦੋਲਨ ਸ਼ਾਂਤਮਈ ਅੰਦੋਲਨ ਚੱਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ

 Ruldu Singh MansaRuldu Singh Mansa

ਉਥੇ ਉਨ੍ਹਾਂ ਕਿਹਾ ਕਿ ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੇ ਗਏ ਪੋਸਟਰ ਜਾਰੀ ਕਰਨਾ ਸਿਰਫ਼ ਇੱਕ ਕਿਸਾਨਾਂ ਨੂੰ ਡਰਾਉਣਾ ਹੈ ਤਾਂ ਕਿ ਕਿਸਾਨ ਜਾਗਰੂਕਤਾ ਦੇ ਲਈ ਹੋਰ ਸੂਬਿਆਂ ਚੋਂ ਨਾ ਜਾਣ।

 Ruldu Singh MansaRuldu Singh Mansa

ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨ ਰੁਲਦੂ ਸਿੰਘ ਖੁਦ ਕਿਸੇ ਪੁਲਿਸ ਅੱਗੇ ਪੇਸ਼ ਨਹੀਂ ਹੋਵੇਗਾ ਅਤੇ ਨਾ ਹੀ ਬਿਆਨ ਦਰਜ ਕਰਵਾਉਣ ਦੇ ਲਈ ਕਿਤੇ ਜਾਵੇਗਾ ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਕਿਸਾਨਾਂ ਦਾ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ

Ruldu Singh Mansa Ans sumit Ruldu Singh Mansa Ans Sumit Sethi

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement