ਜੇਲ੍ਹ ਗੈਂਗਵਾਰ 'ਤੇ ਐਕਸ਼ਨ, ਡਿਪਟੀ ਸੁਪਰਡੈਂਟ ਸਸਪੈਂਡ 
Published : Feb 28, 2023, 11:21 am IST
Updated : Feb 28, 2023, 11:21 am IST
SHARE ARTICLE
Harish Kumar, Iqbal Singh
Harish Kumar, Iqbal Singh

ਦੱਸਿਆ ਜਾ ਰਿਹਾ ਹੈ ਕਿ ਸੁਪਰਡੈਂਟ ਖਿਲਾਫ਼ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। 

ਤਰਨਤਾਰਨ  : ਐਤਵਾਰ ਨੂੰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਗੈਂਗਸਟਰਾਂ ਵਿਚਕਾਰ ਹੋਈ ਗੈਂਗਵਾਰ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹਨ। 

 

ਇਸ ਮਾਮਲੇ ਵਿਚ ਹੁਣ ਡੀਜੀਪੀ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੀਜੀਪੀ ਨੇ ਸਖ਼ਤ ਐਕਸ਼ਨ ਲੈਂਦਿਆਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਖਿਲਾਫ਼ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।  

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement