ਕੈਨੇਡਾ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਦੇਹ ਪਹੁੰਚੀ ਪੰਜਾਬ 

By : KOMALJEET

Published : Feb 28, 2023, 12:49 pm IST
Updated : Feb 28, 2023, 12:49 pm IST
SHARE ARTICLE
Gurkirat Singh (file photo)
Gurkirat Singh (file photo)

ਜੱਦੀ ਪਿੰਡ ਠੀਕਰੀਵਾਲਾ ਵਿਖੇ ਕੀਤਾ ਗਿਆ ਅੰਤਿਮ ਸਸਕਾਰ 

2 ਫਰਵਰੀ ਨੂੰ ਸੜਕ ਹਾਦਸੇ ਵਿਚ ਹੋਈ ਸੀ ਗੁਰਕੀਰਤ ਸਿੰਘ ਦੀ ਮੌਤ 
ਬਰਨਾਲਾ :
ਚੰਗੇ ਭਵਿੱਖ ਲਈ ਵਿਦੇਸ਼ ਜਾਂਦੇ ਪੰਜਾਬੀਆਂ ਬਾਰੇ ਆਏ ਦਿਨ ਬੁਰੀਆਂ ਖਬਰਾਂ ਸੁਨਣ ਨੂੰ ਮਿਲਦੀਆਂ ਹਨ। ਅਜਿਹੇ ਹੀ ਖਬਰ ਬਰਨਾਲਾ ਤੋਂ ਸਾਹਮਣੇ ਆਈ ਹੈ ਜਿਥੋਂ ਦਾ ਨੌਜਵਾਨ ਗੁਰਕੀਰਤ ਸਿੰਘ ਕੈਨੇਡਾ ਗਿਆ ਹੋਇਆ ਸੀ। ਬੀਤੀ 2 ਫਰਵਰੀ ਨੂੰ ਕੈਨੇਡਾ ਵਿਖੇ ਵਾਪਰੇ ਸੜਕ ਹਾਦਸੇ ਵਿਚ ਗੁਰਕੀਰਤ ਸਿੰਘ ਦੀ ਮੌਤ ਹੋ ਗਈ ਸੀ ਅਤੇ ਉਸ ਦੀ ਦੇਹ ਪੰਜਾਬ ਪਹੁੰਚ ਗਈ ਹੈ।

ਇਹ ਵੀ ਪੜ੍ਹੋ​  : ਆਬਕਾਰੀ ਨੀਤੀ ਮਾਮਲਾ : ਗ੍ਰਿਫ਼ਤਾਰੀ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਮਨੀਸ਼ ਸਿਸੋਦੀਆ

ਦੱਸ ਦੇਈਏ ਕਿ ਗੁਰਕੀਰਤ ਸਿੰਘ ਪੁੱਤਰ ਗੁਰਚਰਨ ਸਿੰਘ ਔਲਖ ਬਰਨਾਲਾ ਦੇ ਪਿੰਡ ਠੀਕਰੀਵਾਲਾ ਨਾਲ ਸਬੰਧਤ ਸੀ ਜਿਥੇ ਕੱਲ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਨੌਜਵਾਨ ਗੁਰਕੀਰਤ ਦਾ ਅੰਤਿਮ ਸਸਕਾਰ ਕਰ ਦਿੱਤਾ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement