ਮੰਦਭਾਗੀ ਖ਼ਬਰ : ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Feb 28, 2023, 9:39 am IST
Updated : Feb 28, 2023, 9:39 am IST
SHARE ARTICLE
photo
photo

ਤਕਰੀਬਨ 5 ਸਾਲ ਪਹਿਲਾਂ ਮਨੀਲਾ ਗਿਆ ਸੀ

 

 ਬਰਨਾਲਾ : ਪਿੰਡ ਛੀਨੀਵਾਲ ਕਲਾਂ ਦੇ ਨੌਜਵਾਨ ਦਾ ਮਨੀਲਾ ’ਚ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨ ਲਈ ਵਿਦੇਸ਼ ‘ਚ ਹੱਡ ਭੰਨਵੀਂ ਮਿਹਨਤ ਕਰਨ ਵਾਲੇ ਪੰਜਾਬੀਆਂ ‘ਤੇ ਹੋ ਰਹੇ ਜ਼ੁਲਮ ਵਧਦੇ ਜਾ ਰਹੇ ਹਨ।

 ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਛੀਨੀਵਾਲ ਕਲਾਂ (ਬਰਨਾਲਾ) ਤਕਰੀਬਨ 5 ਸਾਲ ਪਹਿਲਾਂ ਮਨੀਲਾ ਗਿਆ ਸੀ ਜਿੱਥੇ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। 

ਦੱਸਣਯੋਗ ਹੈ ਕਿ ਕੁਲਵਿੰਦਰ ਦੇ ਪਿਤਾ ਦੀ ਕਾਫ਼ੀ ਸਮਾਂ ਪਹਿਲਾਂ ਮੌਤ ਹੋ ਚੱਕੀ ਹੈ। ਉਸ ਦੀ ਦਾਦੀ ਵੱਲੋਂ ਹੀ ਉਸ ਦਾ ਪਾਲਣ ਪੋਸ਼ਣ ਕੀਤਾ ਗਿਆ ਸੀ। ਮ੍ਰਿਤਕ ਛੋਟੇ ਕਿਸਾਨ ਪਰਿਵਾਰ ਨਾਲ ਸਬੰਧਤ ਸੀ।
 

SHARE ARTICLE

ਏਜੰਸੀ

Advertisement

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM
Advertisement