
Punjab News: 6 ਫਰਵਰੀ 2025 ਤੱਕ ਦਾ ਕੀਤਾ ਗਿਆ ਵਾਧਾ
The Punjab government extended the tenure of Baldev Saran News in punjabi; ਪੰਜਾਬ ਸਰਕਾਰ ਨੇ ਪਾਵਰਕਾਮ ਦੇ ਚੇਅਰਮੈਨ-ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਰਾਂ ਦੀਆਂ ਸੇਵਾਵਾਂ ’ਚ ਵਾਧਾ ਕੀਤਾ ਗਿਆ ਹੈ। ਸਰਕਾਰ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਬਲਦੇਵ ਸਿੰਘ ਸਰਾਂ ਦੀਆਂ ਸੇਵਾਵਾਂ ’ਚ 6 ਫਰਵਰੀ 2025 ਤੱਕ ਵਧਾ ਦਿੱਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਹ 65 ਸਾਲ ਦੀ ਉਮਰ ਤੋਂ ਬਾਅਦ ਇਸ ਅਹੁਦੇ ’ਤੇ ਨਹੀਂ ਰਹਿ ਸਕਦੇ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from The Punjab government extended the tenure of Baldev Saran News in punjabi , stay tuned to Rozana Spokesman)