Mehal Kalan News: ਵਿਜੀਲੈਂਸ ਨੇ ਕਲਰਕ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕੀਤਾ ਕਾਬੂ

By : GAGANDEEP

Published : Feb 28, 2024, 1:26 pm IST
Updated : Feb 28, 2024, 2:03 pm IST
SHARE ARTICLE
Vigilance caught the clerk red-handed while taking a bribe Mehal Kalan News in punjabi
Vigilance caught the clerk red-handed while taking a bribe Mehal Kalan News in punjabi

Mehal Kalan News: ਮੁਲਜ਼ਮ ਕੁਲਬੀਰ ਸਿੰਘ ਨੇ ਬਗੈਰ ਐੱਨ.ਓ.ਸੀ. ਦੇ ਰਜਿਸਟਰੀ ਕਰਨ ਬਦਲੇ ਮੰਗੀ ਸੀ ਰਿਸ਼ਵਤ

Vigilance caught the clerk red-handed while taking a bribe Mehal Kalan News in punjabi: ਵਿਜਲੈਂਸ ਬਿਊਰੋ ਸੰਗਰੂਰ ਦੀ ਟੀਮ ਨੇ ਤਹਿਸੀਲ ਦਫ਼ਤਰ ਮਹਿਲ ਕਲਾਂ ’ਚ ਛਾਪੇਮਾਰੀ ਕਰ ਕੇ ਕਲਰਕ ਨੂੰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: 2 Twin Sisters Emotional Letter News: ਜੁੜਵਾਂ ਭੈਣਾਂ ਨੇ PM ਮੋਦੀ ਨੂੰ ਲਿਖੀ ਭਾਵੁਕ ਚਿੱਠੀ, ਪੜ੍ਹ ਕੇ ਤੁਸੀਂ ਵੀ ਹੋ ਜਾਓਗੇ ਭਾਵੁਕ

ਮੁਲਜ਼ਮ ਕੁਲਬੀਰ ਸਿੰਘ ਨੇ ਮਹਿਲ ਕਲਾਂ ਨਿਵਾਸੀ ਸੰਜੇ ਕੁਮਾਰ ਪੁੱਤਰ ਸੂਰਤਾ ਰਾਮ ਕੋਲੋਂ ਬਗੈਰ ਐੱਨ.ਓ.ਸੀ. ਦੇ ਰਜਿਸਟਰੀ ਕਰਨ ਬਦਲੇ ਰਿਸ਼ਵਤ ਮੰਗ ਸੀ। ਵਿਜੀਲੈਂਸ ਦੀ ਟੀਮ ਵਲੋਂ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ।

ਇਹ ਵੀ ਪੜ੍ਹੋ: Chandigarh News ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਨਵੀਆਂ ਚੋਣਾਂ ਕਰਵਾਈਆਂ ਜਾਣਗੀਆਂ, HC ਵਲੋਂ ਵੀਡੀਓਗ੍ਰਾਫੀ ਦੇ ਹੁਕਮ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from Vigilance caught the clerk red-handed while taking a bribe Mehal Kalan News in punjab, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement