Punjab News: ਮਲੋਟ ਡਬਵਾਲੀ ਰੋਡ ’ਤੇ ਚਲਦੀ ਕਾਰ ਨੂੰ ਲੱਗੀ ਅੱਗ
Published : Feb 28, 2025, 11:36 am IST
Updated : Feb 28, 2025, 11:36 am IST
SHARE ARTICLE
A car caught fire on Malout Dabwali Road
A car caught fire on Malout Dabwali Road

ਲੋਕਾਂ ਨੇ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ।

 

A car caught fire on Malout Dabwali Road: ਮਲੋਟ ਡਬਵਾਲੀ ਰੋਡ ਤੇ ਲੰਬੀ ਕੋਲ  ਦੇਰ ਸ਼ਾਮ ਨੂੰ ਕਰੀਬ 9 ਵਜੇ ਚਲਦੀ ਕਾਰ ਨੂੰ ਅੱਗ ਲੱਗ ਗਈ। ਲੋਕਾਂ ਨੇ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ।

 ਜਾਣਕਾਰੀ ਦਿੰਦਿਆਂ ਰਿਪਬਲੀਕਲ ਪਾਰਟੀ ਆਫ਼ ਇੰਡੀਆ ਦੇ ਪੰਜਾਬ ਪ੍ਰਧਾਨ ਕੁਲਵੰਤ ਸਿੰਘ ਭਾਈ ਕਾ ਕੇਰਾ ਨੇ ਦੱਸਿਆ ਕਿ ਡੱਬਵਾਲੀ ਤੋਂ ਲੰਬੀ ਵੱਲ ਆ ਰਹੀ ਇੱਕ ਚਲਦੀ ਗੱਡੀ ਕਾਰ ਨੂੰ ਅੱਗ ਲੱਗ ਗਈ। 

ਉਹਨਾਂ ਨੇ ਆਪਣੀ ਗੱਡੀ ਰੋਕ ਕੇ ਅਤੇ ਹੋਰ ਉੱਥੇ ਮੌਜੂਦ ਲੋਕਾਂ ਨੇ ਚਾਲਕ ਨੂੰ ਗੱਡੀ ਵਿੱਚੋਂ ਕੱਢਿਆ ਤੇ ਕੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਉਹਨਾਂ ਨੇ ਦੱਸਿਆ ਕਿ ਅੱਗ ਲੱਗਣ ਨਾਲ ਕਾਰ ਦਾ ਨੁਕਸਾਨ ਹੋ ਗਿਆ, ਪਰ ਗਨੀਮਤ ਰਹੀ ਕਿ ਚਾਲਕ ਦਾ ਬਚਾਓ ਹੋ ਗਿਆ।
 

SHARE ARTICLE

ਏਜੰਸੀ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement