Punjab School Timings News: ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਮੁੜ ਬਦਲਿਆ ਸਮਾਂ
Published : Feb 28, 2026, 11:50 am IST
Updated : Feb 28, 2026, 12:24 pm IST
SHARE ARTICLE
Punjab School Timings News
Punjab School Timings News

ਪ੍ਰਾਇਮਰੀ ਸਕੂਲ ਸਵੇਰੇ 8:30 ਤੋਂ 2:30 ਵਜੇ ਤੱਕ ਲੱਗਣਗੇ

Punjab School Timings News: ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ, ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਮੁੜ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਇਕ ਹੁਕਮ ਮੁਤਾਬਕ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ।

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement