ਹਾਈਕੋਰਟ ਦਾ ਭੋਲਾ ਡਰੱਗ ਮਾਮਲੇ ’ਚ ਵੱਡਾ ਫ਼ੈਸਲਾ
Published : Mar 28, 2019, 4:16 pm IST
Updated : Mar 28, 2019, 4:16 pm IST
SHARE ARTICLE
Punjab and Haryana High Court
Punjab and Haryana High Court

6 ਹਜ਼ਾਰ ਕਰੋੜ ਰੁਪਏ ਦੇ ਭੋਲਾ ਡਰੱਗ ਮਾਮਲੇ ਵਿਚ ਹਾਈਕੋਰਟ ਦਾ ਫ਼ੈਸਲਾ

ਚੰਡੀਗੜ੍ਹ : 6 ਹਜ਼ਾਰ ਕਰੋੜ ਰੁਪਏ ਦੇ ਭੋਲਾ ਡਰੱਗ ਮਾਮਲੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਸੁਣਾਉਂਦੇ ਹੋਏ ਗੁਰਮੀਤ ਗਾਬਾ ਅਤੇ ਗੁਰਮੇਸ਼ ਗਾਬਾ ਦੀ ਸਜ਼ਾ ਨੂੰ ਸਸਪੈਂਡ ਕਰ ਦਿਤਾ ਹੈ। ਦੱਸ ਦਈਏ ਕਿ ਦੋਵਾਂ ਨੂੰ ਹੇਠਲੀ ਅਦਾਲਤ ਵਲੋਂ ਦੋਸ਼ੀ ਠਹਿਰਾਇਆ ਗਿਆ ਸੀ ਪਰ ਹਾਈਕੋਰਟ ਨੇ ਉਕਤ ਦੋਵਾਂ ਨੂੰ ਰੈਗੂਲਰ ਜ਼ਮਾਨਤ ਦੇ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement