ਪੰਜਾਬ ਪੁਲਿਸ ਦੇ ASI ਨੇ ਖ਼ੁਦ ਨੂੰ ਮਾਰੀ ਗੋਲੀ, PGI ‘ਚ ਕੀਤਾ ਰੈਫ਼ਰ
Published : Mar 28, 2019, 11:02 am IST
Updated : Mar 28, 2019, 11:02 am IST
SHARE ARTICLE
ASI Gurmeet Singh
ASI Gurmeet Singh

ਰੋਪੜ ਜ਼ਿਲ੍ਹੇ ਦੇ ਮੋਰਿੰਡਾ ਥਾਣੇ ਵਿਚ ਤਾਇਨਾਤ ਏਐਸਆਈ ਗੁਰਮੀਤ ਸਿੰਘ ਵੱਲੋਂ ਖ਼ੁਦ ਨੂੰ ਗੋਲੀ ਮਾਰੀ ਗਈ...

ਮੋਰਿੰਡਾ : ਇਲਾਕੇ ਦੇ ਏਐਸਆਈ ਵੱਲੋਂ ਅੱਜ ਅਪਣੇ ਆਪ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਰੋਪੜ ਜ਼ਿਲ੍ਹੇ ਦੇ ਮੋਰਿੰਡਾ ਥਾਣੇ ਵਿਚ ਤਾਇਨਾਤ ਏਐਸਆਈ ਗੁਰਮੀਤ ਸਿੰਘ ਵੱਲੋਂ ਖ਼ੁਦ ਨੂੰ ਗੋਲੀ ਮਾਰੀ ਗਈ। ਗੋਲੀ ਲੱਗਣ ਕਾਰਨ ਏਐਸਆਈ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਗਿਆ ਹੈ।

Suicide CaseSuicide Case

ਹਾਲਾਂਕਿ ਏਐਸਆਈ ਵੱਲੋਂ ਖ਼ੁਦ ਨੂੰ ਗੋਲੀ ਮਾਰਨ ਦੇ ਕਾਰਨਾਂ ਬਾਰੇ ਅਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ। ਇਸ ਮਾਮਲੇ ਸਬੰਧੀ ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਏਐਸਆਈ ਗੁਰਮੀਤ ਸਿੰਘ ਕੁਝ ਦਿਨਾਂ ਤੋਂ ਪ੍ਰੇਸ਼ਾਨ ਰਹਿੰਦੇ ਸਨ ਹੋ ਸਕਦੈ ਉਨ੍ਹਾਂ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਅਪਣੇ ਆਪ ਨੂੰ ਗੋਲੀ ਮਾਰ ਲਈ ਹੋਵੇ  ਅਤੇ ਇਸ ਬਾਰੇ ਅਜੇ ਹੋਰ ਜਾਣਕਾਰੀ ਹਾਸਲ ਨਹੀਂ ਹੋ ਸਕੀ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement