CM Mann Baby Girl photo: CM ਭਗਵੰਤ ਮਾਨ ਦੀ ਧੀ ਦੀ ਪਹਿਲੀ ਤਸਵੀਰ ਆਈ ਸਾਹਮਣੇ

By : GAGANDEEP

Published : Mar 28, 2024, 12:51 pm IST
Updated : Mar 28, 2024, 12:57 pm IST
SHARE ARTICLE
CM Mann Baby Girl photo
CM Mann Baby Girl photo

CM Mann Baby Girl photo: CM ਭਗਵੰਤ ਮਾਨ ਨੇ ਖੁਦ ਕੀਤੀ ਸਾਂਝੀ

 

Punjab CM Bhagwant Mann Baby Girl News: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਪਤਨੀ ਡਾ. ਗੁਰਪ੍ਰੀਤ ਕੌਰ ਨੇ ਧੀ ਨੂੰ ਜਨਮ ਦਿਤਾ ਹੈ। ਸੀਐਮ ਭਗਵੰਤ ਮਾਨ ਦੀ ਪਤਨੀ ਦੀ ਰਾਤ ਤਬੀਅਤ ਖਰਾਬ ਹੋ ਗਈ ਸੀ ਜਿਸ ਨੂੰ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ।

 

 

ਹਾਲਾਂਕਿ ਪਤਨੀ ਤੇ ਬੱਚੀ  ਤੰਦਰੁਸਤ ਹੈ। ਸੀਐਮ ਭਗਵੰਤ ਮਾਨ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਸੀਐਮ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿ ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਹਨ। 

ਇਹ ਵੀ ਪੜ੍ਹੋ: Kapurthala News: ਮਤਰੇਏ ਪਿਓ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਧੀ ਨਾਲ ਜ਼ਬਰਦਸਤੀ ਬਣਾਏ ਸਰੀਰਕ ਸਬੰਧ  

 ਦੱਸ ਦੇਈਏ ਕਿ ਸੀਐਮ ਭਗਵੰਤ ਮਾਨ ਨੇ ਖੁਦ ਪਤਨੀ ਦੇ ਗਰਭਵਤੀ ਹੋਣ ਦੀ ਜਾਣਕਾਰੀ ਦਿਤੀ ਸੀ। ਉਨ੍ਹਾਂ ਨੇ 26 ਜਨਵਰੀ ਮੌਕੇ ਲੁਧਿਆਣਾ 'ਚ ਰੱਖੇ ਸਰਕਾਰੀ ਸਮਾਗਮ ਵਿਚ ਕਿਹਾ ਸੀ ਕਿ ਉਨ੍ਹਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'CM Mann Baby Girl photo' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement