Gurjeet Singh Aujla: MP ਗੁਰਜੀਤ ਔਜਲਾ ਨੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਕੀਤਾ ਖੰਡਨ
Published : Mar 28, 2024, 3:10 pm IST
Updated : Mar 28, 2024, 3:10 pm IST
SHARE ARTICLE
Gurjeet Singh Aujla
Gurjeet Singh Aujla

ਕਿਹਾ, 'ਮੈਂ ਤੀਜੀ ਵਾਰ ਅੰਮ੍ਰਿਤਸਰ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਵਾਂਗਾ

Gurjeet Singh Aujla/ ਚੰਡੀਗੜ੍ਹ- ਕਾਂਗਰਸ ਦੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਲਾਈਵ ਹੋ ਕੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਫਵਾਹਾਂ ਦਾ ਖੰਡਨ ਕਰ ਦਿੱਤਾ ਹੈ। ਉਹਨਾਂ ਨੇ ਇਹ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਇਹ ਗਲਤ ਖ਼ਬਰਾਂ ਹਨ ਉਹ ਜਾਂ ਹੋਰ ਕੋਈ ਵੀ ਉਮੀਦਵਾਰ ਹੋਇਆ ਇਸ ਵਾਰ ਵੀ ਅੰਮ੍ਰਿਤਸਰ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਜਾਵੇਗੀ। 

ਇਸ ਦੇ ਨਾਲ ਹੀ ਉਹਨਾਂ ਨੇ ਪੱਤਰਕਾਰਾਂ ਨੂੰ ਵੀ ਝਾੜ ਪਾਈ ਹੈ ਤੇ ਕਿਹਾ ਹੈ ਕਿ ਜਿਹੜੇ ਪੱਤਰਕਾਰ ਇਹ ਅਫਵਾਹਾਂ ਫੈਲਾ ਰਹੇ ਹਨ  ਇਹ ਬਹੁਤ ਹੀ ਘਟੀਆ ਤਰੀਕੇ ਦੀ ਪੱਤਰਕਾਰੀ ਹੈ। ਗੁਰਜੀਤ ਔਜਲਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਸੱਚੇ ਸਿਪਾਹੀ ਹਨ ਤੇ ਡਟ ਕੇ ਕਾਂਗਰਸ ਨਾਲ ਖੜੇ ਹਨ। ਪਹਿਲਾਂ ਵੀ 2 ਵਾਰ ਅੰਮ੍ਰਿਤਸਰ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ਪਾਈ ਹੈ। 

ਉਹਨਾਂ ਨੇ ਪੱਤਰਕਾਰਾਂ ਨੂੰ ਸਲਾਹ ਵੀ ਦਿੱਤੀ ਕਿ ਵਧੀਆ ਰਾਜਨੀਤੀ ਤੇ ਡਿਬੇਟ ਕਰੋ ਤਾਂ ਜੋ ਤੁਹਾਨੂੰ ਆਉਣ ਵਾਲੀ ਪੀੜ੍ਹੀ ਵੀ ਤੁਹਾਨੂੰ ਯਾਦ ਰੱਖ ਸਕੇ ਤੇ ਲੋਕਤੰਤਰ ਨੂੰ ਬਹਾਲ ਕਰ ਕੇ ਰੱਖੋ ਤੇ ਗਲਤ ਏਜੰਡੇ ਵੱਲ ਨਾ ਤੁਰੋ। 

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement