
ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
Punjab News: ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ 2 ਸੀਨੀਅਰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 1998 ਬੈਚ ਦੇ ਆਈਪੀਐਸ ਅਧਿਕਾਰੀ ਜਸਕਰਨ ਸਿੰਘ ਨੂੰ ਏਡੀਜੀਪੀ ਇੰਟੈਲੀਜੈਂਸ ਪੰਜਾਬ ਅਤੇ 2008 ਬੈਚ ਦੇ ਆਈਪੀਐਸ ਅਧਿਕਾਰੀ ਨਰਿੰਦਰ ਭਾਰਗਵ ਨੂੰ ਡੀਆਈਜੀ ਵਿਜੀਲੈਂਸ ਬਿਊਰੋ ਅਤੇ ਵਧੀਕ ਡੀਆਈਜੀ ਐਨਆਰਆਈ ਲੁਧਿਆਣਾ ਨਿਯੁਕਤ ਕੀਤਾ ਗਿਆ ਹੈ।
(For more Punjabi news apart from Punjab 2 IPS officers transferred by ECI News, stay tuned to Rozana Spokesman)