Barnala Encounter News: ਬਰਨਾਲਾ ’ਚ ਪੁਲਿਸ ਨੇ ਨਸ਼ਾ ਤਸਕਰਾਂ ਦਾ ਕੀਤਾ ਐਨਕਾਊਂਟਰ
Published : Mar 28, 2025, 9:30 am IST
Updated : Mar 28, 2025, 9:34 am IST
SHARE ARTICLE
Encounter between police and drug smugglers in Barnala
Encounter between police and drug smugglers in Barnala

ਦੋਵਾਂ ਨੂੰ ਪੁਲਿਸ ਨੇ ਹਥਿਆਰਾਂ ਤੇ ਨਸ਼ੀਲੀ ਗੋਲੀਆਂ ਸਮੇਤ ਕੀਤਾ ਗ੍ਰਿਫ਼ਤਾਰ

 

Barnala Encounter News: ਅੱਜ ਤੜਕਸਾਰ ਬਰਨਾਲਾ-ਮਾਨਸਾ ਰੋਡ ’ਤੇ ਦੋ ਨਸ਼ਾ ਤਸਕਰ ਇੱਕ ਕਾਲੀ ਗੱਡੀ ਵਿੱਚ ਸਵਾਰ ਹੋ ਕੇ ਜਦੋਂ ਬਰਨਾਲਾ ਵੱਲ ਨੂੰ ਆ ਰਹੇ ਸਨ ਤਾਂ ਉਹਨਾਂ ਨੂੰ ਬਰਨਾਲਾ ਰੋਡ ’ਤੇ ਜਦੋਂ ਪੁਲਿਸ ਵੱਲੋਂ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਉਹਨਾਂ ਵੱਲੋਂ ਪੁਲਿਸ ਪਾਰਟੀ ਉੱਤੇ ਫ਼ਾਇਰਿੰਗ ਕਰ ਦਿੱਤੀ ਗਈ।

 ਜਵਾਬੀ ਕਾਰਵਾਈ ਵਿੱਚ ਇੱਕ ਨਸ਼ਾ ਤਸਕਰ ਜ਼ਖ਼ਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਜਦੋਂ ਕਿ ਦੂਸਰੇ ਨਸ਼ਾ ਤਸਕਰ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। 

ਦੋਵੇ ਨਸ਼ਾ ਤਸਕਰਾਂ ਦੀ ਪਛਾਣ ਕੇਵਲ ਸਿੰਘ ਤੇ ਵੀਰਭੱਦਰ  ਉਰਫ਼ ਕਾਲੂ ਵਜੋਂ ਹੋਈ ਜੋ ਕਿ ਬਰਨਾਲਾ ਦੇ ਹੀ ਰਹਿਣ ਵਾਲੇ ਸਨ। ਕਾਲੂ ਖ਼ਿਲਾਫ਼ ਪਹਿਲਾ ਵੀ ਐਨਡੀਪੀਐਸ ਤਹਿਤ ਮਾਮਲੇ ਦਰਜ ਹਨ। 

ਦੱਸ ਦੀਏ ਕੀ ਨਸ਼ਾ ਤਸਕਰਾਂ ਦੀ ਗੱਡੀ ਵਿੱਚ ਨਸ਼ੀਲੇ ਕੈਪਸੂਲਾਂ ਨਾਲ ਭਰਿਆ ਹੋਇਆ ਬੈਗ ਸੀ ਅਤੇ ਹੋਰ ਵੀ ਨਸ਼ੀਲੇ ਪਦਾਰਥ ਸਨ। ਪੁਲਿਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement