
ਦੇਸ਼ ਵਿਚ 24 ਘੰਟਿਆਂ ਦੌਰਾਨ 3,23,144 ਨਵੇਂ ਮਾਮਲੇ, 2771 ਮੌਤਾਂ
ਨਵੀਂ ਦਿੱਲੀ, 27 ਅਪ੍ਰੈਲ : ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 3,23,144 ਨਵੇਂ ਮਾਮਲੇ ਦਰਜ ਕੀਤੇ ਗਏ | ਇਸ ਤੋਂ ਬਾਅਦ ਕੁਲ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 1,76,36,307 ਹੋ ਗਈ ਹੈ | ਪਿਛਲੇ 24 ਘੰਟਿਆਂ ਦੌਰਾਨ 2771 ਮੌਤਾਂ ਦਰਜ ਕੀਤੀਆਂ ਗਈਆਂ ਜਿਸ ਤੋਂ ਬਾਅਦ ਕੁੱਲ ਮੌਤਾਂ ਦੀ ਗਿਣਤੀ 1,97,894 ਤੱਕ ਪਹੁੰਚ ਗਈ ਹੈ | ਦੇਸ਼ ਵਿਚ ਇਸ ਸਮੇਂ ਐਕਟਿਵ ਮਾਮਲਿਆਂ ਦੀ ਗਿਣਤੀ 28,82,204 ਹੈ ਅਤੇ ਕੋਰੋਨਾ ਵਾਇਰਸ