ਕੋਵਿਡ-19 ਵਿਰੁਧ ਲੜਾਈ 'ਚ ਭਗਵਾਨ ਹਨੂੰਮਾਨ ਦਾ ਅਸ਼ੀਰਵਾਦ ਮਿਲਦਾ ਰਹੇ : ਮੋਦੀ
Published : Apr 28, 2021, 12:53 am IST
Updated : Apr 28, 2021, 12:53 am IST
SHARE ARTICLE
image
image

ਕੋਵਿਡ-19 ਵਿਰੁਧ ਲੜਾਈ 'ਚ ਭਗਵਾਨ ਹਨੂੰਮਾਨ ਦਾ ਅਸ਼ੀਰਵਾਦ ਮਿਲਦਾ ਰਹੇ : ਮੋਦੀ


ਨਵੀਂ ਦਿੱਲੀ, 27 ਅਪ੍ਰੈਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ  ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਮੰਗਦੇ ਹੋਏ ਉਮੀਦ ਜਤਾਈ ਕਿ ਇਸ ਨਾਲ ਦੇਸ਼ ਨੂੰ  ਕੋਵਿਡ-19 ਗਲੋਬਲ ਮਹਾਮਾਰੀ ਵਿਰੁਧ ਚੱਲ ਰਹੀ ਲੜਾਈ 'ਚ ਮਦਦ ਮਿਲੇਗੀ | ਹਨੂੰਮਾਨ ਜਯੰਤੀ 'ਤੇ ਲੋਕਾਂ ਨੂੰ  ਵਧਾਈ ਦਿੰਦੇ ਹੋਏ ਮੋਦੀ ਨੇ ਟਵੀਟ ਕੀਤਾ ਕਿ ਹਨੂੰਮਾਨ ਜਯੰਤੀ ਦੇ ਪਵਿੱਤਰ ਮੌਕੇ ਭਗਵਾਨ ਹਨੂੰਮਾਨ ਦੀ ਦਇਆ ਅਤੇ ਸਮਰਪਣ ਭਾਵ ਨੂੰ  ਯਾਦ ਕਰਨ ਦਾ ਦਿਨ ਹੈ | ਮੇਰੀ ਇੱਛਾ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਵਿਰੁਧ ਜਾਰੀ ਲੜਾਈ ਵਿਚ ਲਗਾਤਾਰ ਉਨ੍ਹਾਂ ਦਾ ਅਸ਼ੀਰਵਾਦ ਮਿਲਦਾ ਰਹੇ, ਨਾਲ ਹੀ ਉਨ੍ਹਾਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਹਮੇਸ਼ਾ ਪ੍ਰੇਰਨਾ ਮਿਲਦੀ ਰਹੇ |  ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਅਪਣਾ ਕਹਿਰ ਵਰ੍ਹਾ ਰਹੀ ਹੈ |                 (ਪੀਟੀਆਈ)  

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement