ਪੁਲਿਸ ਮੁਲਾਜ਼ਮ ਨੇ ਏਐਸਆਈ ਭਰਾ ਨੂੰ ਮਾਰੀ ਗੋਲੀ, ਹਾਲਤ ਨਾਜ਼ੁਕ
Published : Apr 28, 2021, 12:59 pm IST
Updated : Apr 28, 2021, 1:02 pm IST
SHARE ARTICLE
Punjab Police ASI shoots brother
Punjab Police ASI shoots brother

ਲੁਧਿਆਣਾ ਦੇ ਹੈਬੋਵਾਲ ਵਿਚ ਦੋ ਪੁਲਿਸ ਮੁਲਾਜ਼ਮ ਆਪਸ ’ਚ ਭਿੜੇ

ਲੁਧਿਆਣਾ: ਜ਼ਿਲ੍ਹੇ ਦੇ ਹੈਬੋਵਾਲ ਇਲਾਕੇ ਵਿਚ ਦੋ ਪੁਲਿਸ ਮੁਲਾਜ਼ਮਾਂ ਵੱਲੋਂ ਇਕ ਦੂਜੇ 'ਤੇ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਸਹਾਇਕ ਸਬ ਇੰਸਪੈਕਟਰ ਵਿਜੇ ਕੁਮਾਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਡੀਐਮਸੀ ਹਸਪਤਾਲ ਲਿਆਂਦਾ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

PolicePolice officer

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪੁਲਿਸ ਮੁਲਾਜ਼ਮ ਸਕੇ ਭਰਾ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਭਰਾਵਾਂ ਵਿਚਾਲੇ ਆਪਸੀ ਝਗੜਾ ਚੱਲ ਰਿਹਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement