Sarabjit Pandher Passed Away: ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਕੈਂਸਰ ਦੀ ਬਿਮਾਰੀ ਕਰ ਕੇ ਦੇਹਾਂਤ 
Published : Apr 28, 2024, 12:52 pm IST
Updated : Apr 28, 2024, 12:54 pm IST
SHARE ARTICLE
Sarabjit Pandher Passed Away
Sarabjit Pandher Passed Away

ਪੰਧੇਰ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ ।

Sarabjit Pandher Passed Away: ਚੰਡੀਗੜ੍ਹ - ਪੰਜਾਬ ਦੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦਾ ਕੈਂਸਰ ਦੀ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਉਹਨਾਂ ਦਾ ਇਸ ਨਾ ਮੁਰਾਦ ਬਿਮਾਰੀ ਕਰ ਕੇ ਕਾਫ਼ੀ ਲੰਮੇ ਸਮੇਂ ਤੋਂ ਇਲਾਜ ਚੱਲ ਰਿਹਾ ਸੀ। ਉਹ ਲੰਬੇ ਸਮੇਂ ਤੋਂ ਅੰਗਰੇਜ਼ੀ ਪੱਤਰਕਾਰੀ ਨਾਲ ਜੁੜੇ ਰਹੇ ਤੇ ਉਨ੍ਹਾਂ ਨੂੰ ਫੋਟੋਗ੍ਰਾਫੀ ਦਾ ਵੀ ਸ਼ੌਂਕ ਸੀ।

ਪੰਧੇਰ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ । ਉਹ ਬੇਬਾਕ ਤੇ ਨਿਧੜਕ ਪੱਤਰਕਾਰ ਵਜੋਂ ਜਾਣੇ ਜਾਂਦੇ ਸਨ। ਸਰਬਜੀਤ ਪੰਧੇਰ ਦੀ ਮੌਤ ਉਤੇ ਵੱਖ-ਵੱਖ ਸ਼ਖ਼ਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

SHARE ARTICLE

ਏਜੰਸੀ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement