Amritsar Encounter News: ਅੰਮ੍ਰਿਤਸਰ ਪੁਲਿਸ ਅਤੇ ਮੁਲਜ਼ਮ ਵਿਚਾਲੇ ਮੁਠਭੇੜ, ਮੁਲਜ਼ਮ ਹੋਇਆ ਜ਼ਖ਼ਮੀ
Published : Apr 28, 2025, 3:51 pm IST
Updated : Apr 28, 2025, 4:56 pm IST
SHARE ARTICLE
Amritsar Encounter News in punjabi
Amritsar Encounter News in punjabi

ਸ਼ਿਵਮ ਸਿੰਘ ਵਜੋਂ ਹੋਈ ਮੁਲਜ਼ਮ ਦੀ ਪਹਿਚਾਣ, ਮੁਲਜ਼ਮ 'ਤੇ ਪਹਿਲਾਂ ਵੀ ਚਾਰ ਦੇ ਕਰੀਬ ਮਾਮਲੇ ਦਰਜ

Amritsar Encounter News in punjabi : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ, ਇਥੇ ਪੁਲਿਸ ਤੇ ਮੁਲਜ਼ਮ ਵਿਚਾਲੇ ਮੁਠਭੇੜ ਹੋਈ ਹੈ। ਮੁਠਭੇੜ ਵਿਚ ਮੁਲਜ਼ਮ ਜ਼ਖ਼ਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਦਾਖ਼ਲ (Amritsar Encounter News in punjabi ) ਕਰਵਾਇਆ ਗਿਆ। ਮੁਲਜ਼ਮ ਦੀ ਪਹਿਚਾਣ ਸ਼ਿਵਮ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਮੁਲਜ਼ਮ 'ਤੇ ਪਹਿਲਾਂ ਵੀ ਚਾਰ ਦੇ ਕਰੀਬ ਮਾਮਲੇ ਦਰਜ ਹਨ। 

( For more news apart from, 'Amritsar Encounter News in punjabi ’ Stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement