
ਕਲਾ ਦੇ ਖੇਤਰ 'ਚ ਪਾਏ ਵਿਸ਼ੇਸ਼ ਯੋਗਦਾਨ ਕਰ ਕੇ ਦ੍ਰੋਪਦੀ ਮੁਰਮੂ ਨੇ ਕੀਤਾ ਸਨਮਾਨਿਤ
ਨਵੀਂ ਦਿੱਲੀ: ਗਾਇਕਾ ਜਸਪਿੰਦਰ ਨਰੂਲਾ ਨੂੰ ਕਲਾ ਦੇ ਖੇਤਰ ਵਿਚ ਯੋਗਦਾਨ ਲਈ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਦਿੱਤਾ। ਇਸ ਤੋਂ ਇਲਾਵਾ ਭਾਈ ਹਰਜਿੰਦਰ ਸਿੰਘ ਰਾਗੀ ਨੂੰ ਵੀ ਕਲਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।