
ਕਲਾ ਦੇ ਖੇਤਰ ਵਿੱਚ ਪਾਏ ਵਿਸ਼ੇਸ਼ ਯੋਗਦਾਨ ਕਰ ਕੇ ਮਿਲਿਆ ਐਵਾਰਡ
Padma Shri award : ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਨੂੰ ਦੇਸ਼ ਦੇ ਰਾਸਟਰਪਤੀ ਦ੍ਰੋਪਦੀ ਮੁਰਮੂ ਨੇ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਭਾਈ ਹਰਜਿੰਦਰ ਸਿੰਘ ਨੂੰ ਕਲਾ ਦੇ ਖੇਤਰ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਲਈ ਇਹ ਐਵਾਰਡ ਮਿਲਿਆ ਹੈ।