ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ 'ਚ ਵਾਧਾ
Published : May 28, 2020, 7:27 am IST
Updated : May 28, 2020, 7:27 am IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿਖਿਆ ਪ੍ਰੋਵਾਈਡਰ, ਈ.ਜੀ.ਐਸ. /

ਚੰਡੀਗੜ੍ਹ, 27 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿਖਿਆ ਪ੍ਰੋਵਾਈਡਰ, ਈ.ਜੀ.ਐਸ. / ਏ.ਆਈ.ਈ. / ਐਸ.ਟੀ.ਆਰ. / ਵਲੰਟਰੀਆਂ ਦੀਆਂ ਬਦਲੀਆਂ ਵਾਸਤੇ ਅੰਤਿਮ ਤਰੀਕ ਵਧਾ ਕੇ 2 ਜੂਨ, 2020 ਕਰ  ਦਿਤੀ ਹੈ।ਇਸ ਦੀ ਜਾਣਕਾਰੀ ਦਿੰਦਿਆਂ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਬਦਲੀਆਂ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਪਹਿਲਾਂ ਤਰੀਕ 27 ਮਈ 2020 ਨਿਰਧਾਰਤ ਕੀਤੀ ਗਈ ਸੀ ਪਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿਖਿਆ ਪ੍ਰੋਵਾਈਡਰ, ਈ.ਜੀ.ਐਸ. / ਏ.ਆਈ.ਈ. / ਐਸ.ਟੀ.ਆਰ. / ਵਲੰਟਰੀਆਂ ਵਲੋਂ ਆਨਲਾਈਨ ਅਪਲਾਈ ਕਰਨ ਵਾਸਤੇ ਲੋੜੀਂਦਾ ਡਾਟਾ ਨਾ ਹੋਣ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਬਦਲੀਆਂ ਦੇ ਸਮੇਂ ਵਿਚ ਵਾਧਾ ਕੀਤਾ ਗਿਆ ਹੈ ਤਾਂ ਜੋ ਬਿਨੈਕਾਰਾਂ ਨੂੰ ਕੋਈ ਸਮੱਸਿਆ ਨਾ ਆਵੇ। ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਸੀ.ਈ.) ਹੇਠ ਕੰਮ ਕਰ ਰਹੇ ਕੰਪਿਊਟਰ ਫੈਕਲਟੀ ਨੂੰ 18 ਮਈ 2020 ਅਤੇ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਨੂੰ 23 ਮਈ 2020 ਨੂੰ ਬਦਲੀਆਂ ਕਰਵਾਉਣ ਲਈ ਅਪਲਾਈ ਕਰਨ ਦਾ ਸੱਦਾ ਦਿਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚਰਚਾ ਦੌਰਾਨ ਆਹਮੋ-ਸਾਹਮਣੇ ਹੋ ਗਏ ਬੀਜੇਪੀ ਤੇ ਕਾਂਗਰਸ ਦੇ ਵੱਡੇ ਲੀਡਰ "ਗ਼ਰੀਬੀ ਤਾਂ ਹਟੀ ਨਹੀਂ, ਗ਼ਰੀਬ ਹੀ ਹਟਾ ਦਿੱਤੇ"

16 May 2024 9:42 AM

ਚੋਣਾਂ ਤੋਂ ਪਹਿਲਾਂ ਮੈਦਾਨ ਛੱਡ ਗਏ ਅਕਾਲੀ, ਨਹੀਂ ਮਿਲਿਆ ਨਵਾਂ ਉਮੀਦਵਾਰ?

16 May 2024 9:28 AM

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM
Advertisement