Railway Recruitment : ਨੌਜਵਾਂਨਾ ਲਈ ਚੰਗੀ ਖ਼ਬਰ ਰੇਲਵੇ 'ਚ 10ਵੀਂ ਪਾਸ ਲਈ ਨਿਕਲੀ ਭਰਤੀ, ਜਲਦ ਕਰੋ ਅਪਲਾਈ

By : BALJINDERK

Published : May 28, 2024, 12:54 pm IST
Updated : May 28, 2024, 12:54 pm IST
SHARE ARTICLE
Railway Recruitment
Railway Recruitment

Railway Recruitment :ਰੇਲਵੇ 'ਚ ਅਸਿਸਟੈਂਟ ਲੋਕੋ ਪਾਇਲਟ ਦੇ ਅਹੁਦਿਆਂ 'ਤੇ ਨਿਕਲੀ ਹੈ ਭਰਤੀ 

Railway Recruitment : ਨਵੀਂ ਦਿੱਲੀ- ਰੇਲਵੇ 'ਚ ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ 'ਚ ਅਸਿਸਟੈਂਟ ਲੋਕੋ ਪਾਇਲਟ ਦੇ ਅਹੁਦਿਆਂ 'ਤੇ ਭਰਤੀ ਨਿਕਲੀ ਹੈ। 

ਅਹੁਦਿਆਂ ਦਾ ਵੇਰਵਾ
ਯੂਆਰ- 464 ਅਹੁਦੇ
ਐੱਸਸੀ- 89 ਅਹੁਦੇ
ਐੱਸਟੀ- 45 ਅਹੁਦੇ
ਕੁੱਲ ਗਿਣਤੀ- 598 ਅਹੁਦੇ


ਅੰਤਿਮ ਮਿਤੀ
ਉਮੀਦਵਾਰ 7 ਜੂਨ 2024 ਤੱਕ ਅਪਲਾਈ ਕਰ  ਸਕਦੇ ਹਨ।

ਵਿੱਦਿਅਕ ਯੋਗਤਾ
ਉਮੀਦਵਾਰ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਜਾਂ ਸੰਸਥਾ ਤੋਂ ਜਮਾਤ 10ਵੀਂ ਪਾਸ ਹੋਣਆ ਚਾਹੀਦਾ। ਅਧਿਕਾਰਤ ਨੋਟੀਫਿਕੇਸ਼ਨ 'ਚ ਦਿੱਤੇ ਗਏ ਸੰਬੰਧਤ ਟਰੇਡ 'ਚ ਆਈਟੀਆਈ ਦਾ ਸਰਟੀਫਿਕੇਟ ਹੋਣਾ ਚਾਹੀਦਾ।

ਉਮਰ ਸੀਮਾ
ਉਮੀਦਵਾਰ ਦੀ ਉਮਰ 18 ਤੋਂ 42 ਸਾਲ ਦਰਮਿਆਨ ਹੋਣੀ ਚਾਹੀਦੀ ਹੈ। ਐੱਸ.ਸੀ./ਐੱਸ.ਟੀ. ਕੈਟੇਗਰੀ ਵਾਲੇ ਉਮੀਦਵਾਰਾਂ ਦੀ ਉਮਰ 18 ਸਾਲ ਤੋਂ 47 ਸਾਲ ਦਰਮਿਆਨ ਹੋਣੀ ਚਾਹੀਦੀ ਹੈ।

aa

ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

(For more news apart from Railway recruitment for 10th pass News in Punjabi, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement