Punjab News : ਇਰਾਨ 'ਚ ਫਸੇ 3 ਪੰਜਾਬੀ ਨੌਜਵਾਨ, ਪਰਿਵਾਰਕ ਮੈਂਬਰਾਂ ਨੇ ਭਾਰਤੀ ਦੂਤਾਵਾਸ ਨੂੰ ਕੀਤਾ ਸੂਚਿਤ 

By : BALJINDERK

Published : May 28, 2025, 6:27 pm IST
Updated : May 28, 2025, 6:27 pm IST
SHARE ARTICLE
ਇਰਾਨ 'ਚ ਫਸੇ 3 ਪੰਜਾਬੀ ਨੌਜਵਾਨ, ਪਰਿਵਾਰਕ ਮੈਂਬਰਾਂ ਨੇ ਭਾਰਤੀ ਦੂਤਾਵਾਸ ਨੂੰ ਕੀਤਾ ਸੂਚਿਤ 
ਇਰਾਨ 'ਚ ਫਸੇ 3 ਪੰਜਾਬੀ ਨੌਜਵਾਨ, ਪਰਿਵਾਰਕ ਮੈਂਬਰਾਂ ਨੇ ਭਾਰਤੀ ਦੂਤਾਵਾਸ ਨੂੰ ਕੀਤਾ ਸੂਚਿਤ 

Punjab News : ਦੂਤਾਵਾਸ ਨੇ ਈਰਾਨੀ ਅਧਿਕਾਰੀਆਂ ਕੋਲ ਚੁੱਕਿਆ ਮੁੱਦਾ, ਪਰਿਵਾਰਕ ਮੈਂਬਰਾਂ ਨੂੰ ਲਗਾਤਾਰ ਦੇ ਰਹੇ ਹਾਂ ਜਾਣਕਾਰੀ: ਦੂਤਾਵਾਸ

Punjab News in Punjabi : ਇਰਾਨ 'ਚ ਫਸੇ 3 ਪੰਜਾਬੀ ਨੌਜਵਾਨ, ਪਰਿਵਾਰਕ ਮੈਂਬਰਾਂ ਨੇ ਭਾਰਤੀ ਦੂਤਾਵਾਸ ਨੂੰ ਸੂਚਿਤ ਕੀਤਾ ਗਿਆ ਹੈ। ਭਾਰਤੀ ਦੂਤਾਵਾਸ ਨੇ ਈਰਾਨੀ ਅਧਿਕਾਰੀਆਂ ਕੋਲ ਮੁੱਦਾ ਚੁੱਕਿਆ ਹੈ। ਭਾਰਤੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਹੈ। ਭਾਰਤੀ ਦੂਤਾਵਾਸ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਨੂੰ ਲਗਾਤਾਰ ਜਾਣਕਾਰੀ ਦੇ ਰਹੇ ਹਾਂ। ਪਰਿਵਾਰ ਨੇ ਫਰਜ਼ੀ ਏਜੰਟਾਂ 'ਤੇ ਕਾਰਵਾਈ ਦੀ ਮੰਗ ਵੀ ਕੀਤੀ ਹੈ। 

ਦੱਸ ਦੇਈਏ ਕਿ ਇਰਾਨ ਵਿੱਚ ਤਕਰੀਬਨ ਇੱਕ ਮਹੀਨਾ ਪਹਿਲਾਂ ਪੰਜਾਬ ਦੇ 3 ਨੌਜਵਾਨਾਂ ਨੂੰ ਕਿਡਨੈਪ ਕਰਨ ਦੀ ਘਟਨਾ ਸਾਹਮਣੇ ਆਈ ਹੈ। ਇਹ ਨੌਜਵਾਨ ਸੰਗਰੂਰ ਦੇ ਧੂਰੀ, ਨਵਾਂ ਸ਼ਹਿਰ ਅਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ। ਇਨ੍ਹਾਂ ਵਿੱਚੋਂ ਸੰਗਰੂਰ ਦੇ ਧੂਰੀ ਇਲਾਕੇ ਦਾ ਰਹਿਣ ਵਾਲਾ ਹੁਸਨਪ੍ਰੀਤ ਸਿੰਘ ਵੀ ਸ਼ਾਮਿਲ ਹੈ।

ਜਾਣਕਾਰੀ ਮੁਤਾਬਕ, ਇਨ੍ਹਾਂ ਨੌਜਵਾਨਾਂ ਨੇ ਦਿੱਲੀ ਤੋਂ ਆਸਟ੍ਰੇਲੀਆ ਦੇ ਸਿਡਨੀ ਜਾਣ ਲਈ ਯਾਤਰਾ ਦੀ ਯੋਜਨਾ ਬਣਾਈ ਸੀ। ਪਰ ਰਸਤੇ ਵਿੱਚ ਉਨ੍ਹਾਂ ਨੂੰ ਇਰਾਨ ਵਿੱਚ ਸਟੇਅ ਦੇ ਬਹਾਨੇ ਨਾਲ ਏਅਰਪੋਰਟ ‘ਤੇ ਉਤਾਰ ਲਿਆ ਗਿਆ। ਇੱਥੇ ਉਨ੍ਹਾਂ ਨੂੰ ਕਿਡਨੈਪ ਕਰ ਲਿਆ ਗਿਆ।

(For more news apart from  3 Punjabi youths stranded in Iran, family members inform Indian embassy News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement