Punjab News : 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

By : BALJINDERK

Published : May 28, 2025, 7:28 pm IST
Updated : May 28, 2025, 7:28 pm IST
SHARE ARTICLE
 Sibin C
Sibin C

Punjab News : ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ

Punjab News in Punjabi : ਪੰਜਾਬ ਵਿਧਾਨ ਸਭਾ ਦੀ 64- ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 1 ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇਕ ਆਜ਼ਾਦ ਉਮੀਦਵਾਰ ਇੰਜੀ. ਬਲਦੇਵ ਰਾਜ ਕਤਨਾ (ਦੇਬੀ) ਵੱਲੋਂ ਨਾਮਜ਼ਦਗੀ ਦਾਖਲ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ।  19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ, 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

(For more news apart from 64-1 nomination paper filed on the third day of nominations for Ludhiana West seat: Sibin C News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement