Blackout News: ਪੰਜਾਬ ਸਮੇਤ 4 ਸਰਹੱਦੀ ਸੂਬਿਆ 'ਚ ਹੋ ਸਕਦੀ ਹੈ ਮੌਕ ਡਰਿੱਲ
Published : May 28, 2025, 2:19 pm IST
Updated : May 28, 2025, 2:34 pm IST
SHARE ARTICLE
Blackout News: There will be another blackout in Punjab, mock drill to be held in 4 border states tomorrow
Blackout News: There will be another blackout in Punjab, mock drill to be held in 4 border states tomorrow

ਗੁਜਰਾਤ, ਪੰਜਾਬ, ਰਾਜਸਥਾਨ ਤੇ ਜੰਮੂ ਕਸ਼ਮੀਰ 'ਚ ਡਰਿੱਲ

Blackout News: ਪੰਜਾਬ ਵਿੱਚ ਮੁੜ ਬਲੈਕਆਊਟ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਭਲਕੇ 4 ਸਰਹੱਦੀ ਸੂਬਿਆਂ ਵਿੱਚ ਬਲੈਕਆਊਟ ਹੋ ਸਕਦਾ ਹੈ। ਜ਼ਿਕਰਯੋਗ ਹੈ ਕਿ ਗੁਜਰਾਤ, ਪੰਜਾਬ, ਰਾਜਸਥਾਨ ਅਤੇ ਜੰਮੂ ਕਸ਼ਮੀਰ ਵਿੱਚ ਮੌਕ ਡਰਿੱਲ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement