Jalandhar News : ਜਲੰਧਰ 'ਚ ਹੋਏ ਵਕੀਲ ਦੇ ਕਤਲ ਦਾ ਮਾਮਲਾ, ਇੱਕ ਮਹਿਲਾ ਤੇ ਉਸ ਦੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ 

By : BALJINDERK

Published : May 28, 2025, 2:43 pm IST
Updated : May 28, 2025, 2:43 pm IST
SHARE ARTICLE
ਜਲੰਧਰ 'ਚ ਹੋਏ ਵਕੀਲ ਦੇ ਕਤਲ ਦਾ ਮਾਮਲਾ, ਇੱਕ ਮਹਿਲਾ ਤੇ ਉਸ ਦੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ 
ਜਲੰਧਰ 'ਚ ਹੋਏ ਵਕੀਲ ਦੇ ਕਤਲ ਦਾ ਮਾਮਲਾ, ਇੱਕ ਮਹਿਲਾ ਤੇ ਉਸ ਦੇ ਪੁੱਤਰ ਨੂੰ ਕੀਤਾ ਗ੍ਰਿਫ਼ਤਾਰ 

Jalandhar News : ਪੁਲਿਸ ਨੇ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਭੇਜ ਦਿੱਤਾ ਹੈ।

Jalandhar News in Punjabi : ਬੀਤੇ ਦਿਨੀਂ ਜਲੰਧਰ ਦੀ ਗਰੋਵਰ ਕਲੋਨੀ ਵਿੱਚ ਕੱਲ੍ਹ ਇੱਕ ਵਕੀਲ ਦੇ ਕਤਲ ਦਾ ਮਾਮਲਾ ਥਾਣਾ ਬਸਤੀ ਬਾਬਾ ਖੇਲ ਦੀ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਔਰਤ ਪਰਵਿੰਦਰ ਕੌਰ ਅਤੇ ਉਸਦੇ ਪੁੱਤਰ ਸੁਨੀਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਮੁਲਜ਼ਮਾਂ ਨੂੰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਜਲੰਧਰ ’ਚ ਬੀਤੇ ਦਿਨੀਂ ਬਸਤੀ ਦਾਨਿਸ਼ਮੰਦਾ ਦੇ ਗਰੋਵਰ ਕਲੋਨੀ ਦੇ ਰਹਿਣ ਵਾਲੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨਾਲ ਜੁੜੇ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਦਾ ਕਤਲ ਕਰ ਦਿੱਤਾ ਗਿਆ ਸੀ । ਇਸ ਦੌਰਾਨ ਘਰ ਦੇ ਅੰਦਰੋਂ ਹੀ ਵਕੀਲ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਘਰ ਨੂੰ ਸੀਲ ਕਰ ਦਿੱਤਾ ਗਿਆ ਅਤੇ ਮਾਮਲੇ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ।

(For more news apart from Jalandhar lawyer murder case  A woman and her son arrested News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM
Advertisement