Punjab News : ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

By : BALJINDERK

Published : May 28, 2025, 8:30 pm IST
Updated : May 28, 2025, 8:30 pm IST
SHARE ARTICLE
ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਪ੍ਰਭਬੀਰ ਸਿੰਘ ਬਰਾੜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਹਾਜ਼ਰੀ ’ਚ ਪਨਸਪ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Punjab News : ਆਪ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ

Punjab News in Punjabi : ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ (ਪਨਸਪ) ਨੂੰ ਅੱਜ ਪ੍ਰਭਬੀਰ ਸਿੰਘ ਬਰਾੜ ਦੇ ਰੂਪ ਵਿੱਚ ਨਵਾਂ ਚੇਅਰਮੈਨ ਮਿਲਿਆ ਹੈ ,ਜਿਨ੍ਹਾਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਮੌਜੂਦਗੀ ਵਿੱਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਨਵੇਂ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਇਹ ਜ਼ਿੰਮੇਵਾਰੀ ਸੌਂਪਣ ਲਈ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ‘ਤੇ ਜਤਾਏ ਗਏ ਇਸ ਵਿਸ਼ਵਾਸ ‘ਤੇ ਖਰਾ ਉਤਰਨ ਦਾ ਪ੍ਰਣ ਲਿਆ।

1

ਜ਼ਿਕਰਯੋਗ ਹੈ ਕਿ ਪਨਸਪ ਕੋਲ ਮੁੱਖ ਤੌਰ 'ਤੇ ਪੰਜਾਬ ਵਿੱਚ ਅਨਾਜ ਅਤੇ ਜ਼ਰੂਰੀ ਵਸਤਾਂ ਦੀ ਖਰੀਦ, ਭੰਡਾਰਨ ਅਤੇ ਇਸਦੀ ਵੰਡ ਦਾ ਜ਼ਿੰਮਾ ਹੈ। ਪਨਸਪ ਏਜੰਸੀ, ਕੇਂਦਰੀ ਪੂਲ ਲਈ ਸੂਬੇ ਦੀਆਂ 5 ਅਨਾਜ ਖਰੀਦ ਏਜੰਸੀਆਂ ਵਿੱਚੋਂ ਇੱਕ ਹੈ। ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।

(For more news apart from Prabhbir Singh Brar took charge Chairman PUNSUP in presence Finance Minister Harpal Singh Cheema News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਰੱਬ ਅਜਿਹੀ ਭੈੜੀ ਨੂੰਹ ਕਿਸੇ ਨੂੰ ਨਾ ਦੇਵੇ, ਮੁੰਡੇ ਨੇ ਘਰ ਵੇਚ ਕੇ ਪਤਨੀ ਨੂੰ ਭੇਜਿਆ ਸੀ ਵਿਦੇਸ਼

01 Jun 2025 3:18 PM

ਵੱਡੀ ਖ਼ਬਰ: 'India ਨੇ ਲੜਾਕੂ ਜਹਾਜ਼ ਗੁਆਏ', CDS ਨੇ ਕਬੂਲੀ ਗੱਲ, ਬਿਆਨ 'ਤੇ ਸਿਆਸੀ ਬਵਾਲ, LIVE

01 Jun 2025 3:17 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 28/05/2025

28 May 2025 8:59 PM

Corona ਕਾਰਨ ਹੋਈਆਂ 13 ਮੌਤਾਂ, ਜਾਨਲੇਵਾ ਕੋਰੋਨਾ ਤੋਂ ਕਿਵੇਂ ਹੋਵੇ ਬਚਾਅ ? 0172-4634590 'ਤੇ ਕਾਲ ਕਰਕੇ ਦਿਓ ਰਾਇ

28 May 2025 8:55 PM

Thar Constable Amandeep ਦੀ Arrest 'ਤੇ Afsana Khan ਦੀ Sister Raftaar ਦਾ ਵੱਡਾ ਬਿਆਨ।Exclusive interview

28 May 2025 4:09 PM
Advertisement