ਪੰਜਾਬ ਭਵਨ 'ਚ ਨਹੀਂ ਮਿਲੀ ਇਜਾਜ਼ਤ ਹੁਣ ਪ੍ਰੈੱਸ ਕਲੱਬ 'ਚ ਕੇਜਰੀਵਾਲ ਕਰਨਗੇ ਪ੍ਰੈੱਸ ਕਾਨਫਰੰਸ
Published : Jun 28, 2021, 2:44 pm IST
Updated : Jun 28, 2021, 3:13 pm IST
SHARE ARTICLE
Arvind Kejriwal
Arvind Kejriwal

ਪਰ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਇਹ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਪ੍ਰੈੱਸ ਕਲੱਬ 'ਚ ਕਰੀਬ 1 ਵਜੇ ਹੋਵੇਗੀ।

ਚੰਡੀਗੜ੍ਹ-ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਨੇ ਅਰਵਿੰਦ ਕੇਜਰੀਵਾਲ ਦੀ ਪ੍ਰੈੱਸ ਕਾਨਫਰੰਸ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਪਰ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਇਹ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਪ੍ਰੈੱਸ ਕਲੱਬ 'ਚ ਕਰੀਬ 1 ਵਜੇ ਹੋਵੇਗੀ।

ਇਹ ਵੀ ਪੜ੍ਹੋ-ਭਾਰਤ ਲਈ ਝਟਕਾ, ਕੋਵਿਡਸ਼ੀਲਡ ਲਵਾਉਣ ਵਾਲਿਆਂ ਨੂੰ EU ਨਹੀਂ ਦੇਵੇਗਾ ਵੈਕਸੀਨ ਪਾਸਪੋਰਟ

arvind kejriwalarvind kejriwal

ਦੱਸ ਦਈਏ ਕਿ ਕੱਲ੍ਹ ਪੰਜਾਬ ਭਵਨ 'ਚ ਪਹਿਲਾਂ ਇਹ ਪ੍ਰੈੱਸ ਕਾਨਫਰੰਸ ਆਯੋਜਿਤ ਹੋਣੀ ਸੀ ਪਰ ਕੈਪਟਨ ਵੱਲੋਂ ਇਜਾਜ਼ਤ ਨਾ ਮਿਲਣ ਕਾਰਨ ਹੁਣ ਇਸ ਪ੍ਰੈੱਸ ਕਾਨਫਰੰਸ ਚੰਡੀਗੜ੍ਹ ਪ੍ਰੈੱਸ ਕਲੱਬ 'ਚ ਹੋਵੇਗੀ ਜਿਥੇ ਵਿਧਾਇਕਾਂ ਅਤੇ ਹੋਰ ਅਹੁਦਾ ਅਧਿਕਾਰੀਆਂ ਨਾਲ ਕੇਜਰੀਵਾਲ ਬੈਠਕ ਕਰਨਗੇ।

ਇਹ ਵੀ ਪੜ੍ਹੋ-ਓਵੈਸੀ ਦਾ ਐਲਾਨ, ਉੱਤਰ ਪ੍ਰਦੇਸ਼ 'ਚ 100 ਸੀਟਾਂ 'ਤੇ ਉਮੀਦਵਾਰ ਉਤਾਰੇਗੀ AIMIM

ਅਰਵਿੰਦ ਕੇਜਰੀਵਾਲ ਨੇ ਟਵੀਟ ਜ਼ਰੀਏ ਜਾਣਕਾਰੀ ਦਿੱਤੀ ਕਿ ਉਹ ਕੱਲ੍ਹ ਚੰਡੀਗੜ੍ਹ ਆਉਣਗੇ। ਇਸ ਦੇ ਨਾਲ ਹੀ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਦਿੱਲੀ ਦੀ ਤਰਜ਼ ’ਤੇ ਮੁਫ਼ਤ ਬਿਜਲੀ ਦਿੱਤੀ ਜਾਵੇਗੀ।

TweetTweet

ਉਹਨਾਂ ਲਿਖਿਆ, ‘ਇੰਨੀ ਮਹਿੰਗਾਈ ਵਿਚ ਇਕ ਮਹਿਲਾ ਲਈ ਆਪਣਾ ਘਰ ਚਲਾਉਣਾ ਬਹੁਤ ਮੁਸ਼ਕਿਲ ਹੁੰਦਾ ਹੈ। ਦਿੱਲੀ ਵਿਚ ਅਸੀਂ ਹਰ ਪਰਿਵਾਰ ਨੂੰ 200 ਯੂਨਿਟ ਬਿਜਲੀ ਮੁਫ਼ਤ ਦਿੰਦੇ ਹਾਂ। ਮਹਿਲਾਵਾਂ ਬਹੁਤ ਖੁਸ਼ ਹਨ। ਪੰਜਾਬ ਦੀਆਂ ਮਹਿਲਾਵਾਂ ਵੀ ਮਹਿੰਗਾਈ ਤੋਂ ਬਹੁਤ ਦੁਖੀ ਹਨ। ਪੰਜਾਬ ਵਿਚ ਵੀ ਆਪ  ਦੀ ਸਰਕਾਰ ਮੁਫ਼ਤ ਬਿਜਲੀ ਦੇਵੇਗੀ। ਕੱਲ੍ਹ ਚੰਡੀਗੜ੍ਹ ਵਿਖੇ ਮਿਲਦੇ ਹਾਂ’।

SHARE ARTICLE

ਏਜੰਸੀ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement