ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰ ਅਧਿਆਪਕ, ਪੁਲਿਸ ਨੂੰ ਪਈਆਂ ਭਾਜੜਾਂ
Published : Jun 28, 2021, 10:55 am IST
Updated : Jun 28, 2021, 10:58 am IST
SHARE ARTICLE
Punjab Teachers protest in front of Punjab CM's Farm House
Punjab Teachers protest in front of Punjab CM's Farm House

ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ।

ਚੰਡੀਗੜ੍ਹ: ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ (Punjab Unemployed teachers ) ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਪਹੁੰਚ ਗਏ। ਅਚਾਨਕ ਅਧਿਆਪਕਾਂ ਦੇ ਪਹੁੰਚਣ ’ਤੇ ਪੰਜਾਬ ਪੁਲਿਸ (Punjab Police) ਨੂੰ ਭਾਜੜਾਂ ਪੈ ਗਈਆਂ ਹਨ।

Punjab Teachers protest in front of Punjab CM's Farm HousePunjab Teachers protest in front of Punjab CM's Farm House

ਹੋਰ ਪੜ੍ਹੋ: ਸਪੈਸ਼ਲ ਸੈੱਲ ਨੇ 1 ਲੱਖ ਦੇ ਇਨਾਮੀ ਗੁਰਜੋਤ ਸਿੰਘ ਨੂੰ ਅੰਮ੍ਰਿਤਸਰ ਤੋਂ ਕੀਤਾ ਗ੍ਰਿਫ਼ਤਾਰ

ਅਧਿਆਪਕਾਂ ਦੇ ਇਸ ਐਕਸ਼ਨ ਨੇ ਪੁਲਿਸ ਦੇ ਖ਼ੂਫੀਆ ਤੰਤਰ ਨੂੰ ਫੇਲ੍ਹ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ 100 ਦਿਨ ਤੋਂ ਇਕ ਬੇਰੁਜ਼ਗਾਰ ਅਧਿਆਪਕ (Unemployed teachers Protest) ਰੁਜ਼ਾਗਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਚ ਟਾਵਰ ਉਤੇ ਚੜ੍ਹਿਆ ਹੋਇਆ ਹੈ। ਹੈ। ਉਸ ਦੀ ਸਿਹਤ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਕੋਲ ਮੰਗ ਕੀਤੀ ਕਿ ਉਸ ਨੂੰ ਇਨਸਾਫ਼ ਦੇ ਕੇ ਉਸ ਦੀ ਜਾਨ ਬਚਾਈ ਜਾਵੇ।

ਹੋਰ ਪੜ੍ਹੋ: ਅੰਬ ਦੀਆਂ ਕੀਮਤਾਂ ਘਟਣ 'ਤੇ ਕਿਸਾਨਾਂ ਨੇ ਜ਼ਾਹਿਰ ਕੀਤਾ ਗੁੱਸਾ, ਕਈ ਕੁਇੰਟਲ ਅੰਬ ਸੜਕਾਂ 'ਤੇ ਸੁੱਟੇ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement