ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸਮੁੰਦਰ ਵਿਚ ਡੁੱਬਣ ਕਾਰਨ ਮੌਤ
Published : Jun 28, 2021, 3:27 pm IST
Updated : Jun 28, 2021, 3:27 pm IST
SHARE ARTICLE
Sahil
Sahil

ਜਾਣਕਾਰੀ ਅਨੁਸਾਰ ਸਾਹਿਲ ਕੈਨੇਡਾ ਵਿਖੇ ਪੜ੍ਹਨ ਲਈ ਗਿਆ ਸੀ ਅਤੇ ਆਪਣੇ ਦੋਸਤਾਂ ਦੇ ਨਾਲ ਸਮੁੰਦਰ 'ਤੇ ਗਿਆ ਸੀ।

ਜਲਾਲਾਬਾਦ - ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਕਿ ਪੰਜਾਬ ਤੋਂ ਨੌਜਵਾਨ ਵਿਦੇਸ਼ ਪੜ੍ਹਨ ਜਾਂਦੇ ਹਨ ਪਰ ਕਿਸੇ ਨਾ ਕਿਸੇ ਕਾਰਨ ਕਰ ਕੇ ਉਹਨਾਂ ਦੀ ਉੱਧਰ ਮੌਤ ਹੋ ਜਾਂਦੀ ਹੈ। ਅਜਿਹੀ ਹੀ ਘਟਨਾ ਹੁਣ ਜਲਾਲਾਬਾਦ ਤੋਂ ਸਾਹਮਣੇ ਆ ਰਹੀ ਹੈ। ਦਰਅਸਲ ਜਲਾਲਬਾਦ ਨੇੜੇ ਪੈਂਦੇ ਪਿੰਡ ਅਮੀਰ ਖ਼ਾਸ ਦੇ ਵਾਸੀ ਸਾਬਕਾ ਚੇਅਰਮੈਨ ਬਲਦੇਵ ਰਾਜ ਕੰਬੋਜ ਦੇ ਪੁੱਤਰ ਸਾਹਿਲ ਹਾਂਡਾ ਦੀ ਕੈਨੇਡਾ ਵਿਖੇ ਸਮੁੰਦਰ ਵਿਚ ਡੁੱਬਣ ਕਰ ਕੇ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਸਾਹਿਲ ਕੈਨੇਡਾ ਵਿਖੇ ਪੜ੍ਹਨ ਲਈ ਗਿਆ ਸੀ ਅਤੇ ਆਪਣੇ ਦੋਸਤਾਂ ਦੇ ਨਾਲ ਸਮੁੰਦਰ 'ਤੇ ਗਿਆ ਸੀ। ਜਿੱਥੇ ਡੁੱਬਣ ਕਰ ਕੇ ਉਸ ਦੀ ਮੌਤ ਹੋ ਗਈ। ਸਾਹਿਲ ਦੇ ਮੌਤ ਦੀ ਖ਼ਬਰ ਮਿਲਦੇ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement