ਜੰਗਲਾਤ ਮਹਿਕਮੇ 'ਚ ਘਪਲੇ ਦਾ ਮਾਮਲਾ: ਹਾਈਕੋਰਟ ਪਹੁੰਚੇ ਸੰਗਤ ਸਿੰਘ ਗਿਲਜੀਆਂ
Published : Jun 28, 2022, 9:48 pm IST
Updated : Jun 28, 2022, 9:48 pm IST
SHARE ARTICLE
Sangat Singh Gilzian
Sangat Singh Gilzian

FIR ਰੱਦ ਕਰਨ ਦੀ ਕੀਤੀ ਮੰਗ

 

ਚੰਡੀਗੜ੍ਹ, 28 ਜੂਨ (ਸੁਰਜੀਤ ਸਿੰਘ ਸੱਤੀ) ਸਾਬਕਾ ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਵੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦੀ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ  ਹੋਵੇਗੀ।

 

Sangat Singh GilzianSangat Singh Gilzian

ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਜੰਗਾਲ ਮਹਿਕਮੇ ਦੀ ਜਮੀਨ ਵਿੱਚੋਂ ਖੈਰ ਦੇ ਦਰੱਖਤਾਂ ਦੀ ਨਜਾਇਜ਼ ਕਟਾਈ ਤੇ ਹੋਰ ਬੇਨਿਯਮੀਆਂ ਦਾ ਮਾਮਲਾ ਦਰਜ ਕੀਤਾ ਸੀ ਤੇ ਇਸੇ ਮਾਮਲੇ ਵਿੱਚ ਗਿਲਜੀਆਂ ਨੂੰ ਵੀ ਨਾਮਜਦ ਕੀਤਾ ਸੀ।

Sangat Singh Gilzian
Sangat Singh Gilzian

ਧਰਮਸੋਤ ਕੋਲੋਂ ਪੁੱਛਗਿੱਛ ਉਪਰੰਤ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ ਪਰ ਅਜੇ ਤੱਕ ਗਿਲਜੀਆਂ ਕੋਲੋਂ ਪੁੱਛਗਿੱਛ ਨਹੀਂ ਹੋਈ ਹੈ ਤੇ ਹੁਣ ਇਸੇ ਦੌਰਾਨ ਗਿਲਜੀਆਂ ਨੇ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ 'ਤੇ ਬੁੱਧਵਾਰ ਨੂੰ ਸੁਣਵਾਈ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement