Punjab Weather Update News: ਪੰਜਾਬ ਵਿਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿਵਾਈ ਰਾਹਤ, ਅੱਜ ਵੀ ਕਈ ਇਲਾਕਿਆਂ ਵਿਚ ਪਵੇਗਾ ਮੀਂਹ
Published : Jun 28, 2024, 7:33 am IST
Updated : Jun 28, 2024, 7:33 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update News: ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 39 ਡਿਗਰੀ ਤੋਂ ਹੇਠਾਂ ਚਲਾ ਗਿਆ।

Punjab Weather Update News in punjabi : ਮਾਨਸੂਨ ਦੇ ਅੱਜ ਚੰਡੀਗੜ੍ਹ ਅਤੇ ਹਰਿਆਣਾ ਵਿੱਚ ਦਾਖ਼ਲ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Punjab News: 1 ਜੁਲਾਈ ਨੂੰ ਅਕਾਲ ਤਖ਼ਤ ਸਾਹਿਬ ’ਤੇ ਪੁੱਜੇ ਬਾਗ਼ੀ ਪਾਰਟੀ ਆਗੂਆਂ ਦੀ ਵਿਉਂਤਬੰਦੀ ਤੈਅ ਕਰੇਗੀ ਕਿ ਅਸਲੀ ਅਕਾਲੀ ਦਲ ਕਿਸ ਦਾ 

ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੀ ਬਰਸਾਤ ਕਾਰਨ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਪੰਜਾਬ ਦੇ ਸਾਰੇ ਸ਼ਹਿਰਾਂ ਦਾ ਤਾਪਮਾਨ 39 ਡਿਗਰੀ ਤੋਂ ਹੇਠਾਂ ਚਲਾ ਗਿਆ। ਔਸਤ ਤਾਪਮਾਨ ਵਿੱਚ 4.9 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਜਦਕਿ ਹਰਿਆਣਾ 'ਚ 2.3 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਇਹ ਵੀ ਪੜ੍ਹੋ: Health News: ਜੇਕਰ ਤੁਹਾਡਾ ਅਚਾਨਕ ਘੱਟ ਜਾਵੇ ਬੀਪੀ ਤਾਂ ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ

ਪੰਜਾਬ ਦੇ 15 ਜ਼ਿਲ੍ਹਿਆਂ ਅਤੇ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ
ਪੰਜਾਬ ਦੇ 15 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸ.ਏ.ਐਸ ਨਗਰ ਅਤੇ ਮਲੇਰਕੋਟਲਾ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਕੋਈ ਅਲਰਟ ਨਹੀਂ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੇ ਨਾਲ ਹੀ ਅੱਜ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

(For more news apart from Punjab Weather Update News in punjabi  , stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement