Golden Temple Yoga Controversy: ''ਮੈਂ ਦਰਬਾਰ ਸਾਹਿਬ 'ਚ ਸੇਵਾ, ਦੇਗ ਤੇ 2100 ਚੜ੍ਹਾਵਾ ਦਾ ਚੜ੍ਹਾਇਆ'', ਮੁੜ ਬੋਲੀ ਅਰਚਨਾ ਮਕਵਾਨਾ

By : BALJINDERK

Published : Jun 28, 2024, 8:00 pm IST
Updated : Jun 29, 2024, 9:29 am IST
SHARE ARTICLE
Golden Temple Yoga Controversy
Golden Temple Yoga Controversy

Golden Temple Yoga Controversy: ਇੰਸਟਾਗ੍ਰਾਮ ’ਤੇ ਤਸਵੀਰ ਕੀਤੀ ਅਪਲੋਡ

Golden Temple Yoga Controversy:  : ਸ੍ਰੀ ਦਰਬਾਰ ਸਾਹਿਬ ’ਚ ਯੋਗਾ ਕਰਨ ਵਾਲੀ ਕੁੜੀ ਨੇ ਅਪਣੀ ਨਵੀਂ ਤਸਵੀਰ ਸਾਂਝੀ ਕੀਤੀ ਹੈ ਜਿਸ ’ਚ ਉਹ ਦਰਬਾਰ ਸਾਹਿਬ ’ਚ ਗੁਲਾਬੀ ਸਲਵਾਰ-ਕਮੀਜ਼ ਪਾ ਕੇ ਖੜੀ ਹੋਈ ਹੈ।  ਉਸ ਨੇ ਅਪਣੀ ਤਸਵੀਰ ਅਪਲੋਡ ਕਰ ਕੇ ਇਹ ਵੀ ਦਸਿਆ ਕਿ ਇਹ ਤਸਵੀਰ 20 ਜੂਨ 2024 ਦੀ ਹੈ ਜਦੋਂ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਸੀ।

 

 

ਤਸਵੀਰਾਂ ਵਿਚ ਉਹ ਸੇਵਾ ਕਰਦੀ ਵੀ ਨਜ਼ਰ ਆ ਰਹੀ ਹੈ। ਇੰਸਟਾਗ੍ਰਾਮ ’ਤੇ ਤਸਵੀਰ ਅਪਲੋਡ ਕਰ ਕੇ ਉਸ ਨੇ ਨਾਲ ਹੀ ਲਿਖਿਆ, ‘‘ਮੈਂ ਵਾਹਿਗੁਰੂ ਜੀ ਦੀ ਇਸ ਪਵਿੱਤਰ ਬਖਸ਼ਿਸ਼ ਸਦਾ ਲਈ ਸ਼ੁਕਰਗੁਜ਼ਾਰ ਹਾਂ। ਕੁਝ ਤਸਵੀਰਾਂ ਸਾਂਝੀਆਂ ਨਹੀਂ ਕਰਨੀਆਂ ਸਨ ਪਰ ਕਿਉਂਕਿ ਮੇਰੇ ਇਰਾਦੇ 'ਤੇ ਸਵਾਲ ਉਠਾਏ ਜਾ ਰਹੇ ਹਨ, ਮੈਂ ਆਪਣੇ ਬਚਾਅ ਲਈ ਇਨ੍ਹਾਂ ਨੂੰ ਹੁਣ ਸਾਂਝਾ ਕੀਤਾ ਹੈ। ਵਾਹਿਗੁਰੂ ਜੀ ਤੁਸੀਂ ਸੱਚ ਜਾਣਦੇ ਹੋ, ਇਨਸਾਫ਼ ਕਰੋ ਜੀ।’’

(For more news apart from  Golden Temple Yoga Controversy, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement