Punjab News : ਬਿਕਰਮ ਮਜੀਠੀਆ ਮਾਮਲੇ 'ਤੇ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ

By : BALJINDERK

Published : Jun 28, 2025, 7:38 pm IST
Updated : Jun 28, 2025, 7:38 pm IST
SHARE ARTICLE
ਬਿਕਰਮ ਮਜੀਠੀਆ ਮਾਮਲੇ 'ਤੇ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ
ਬਿਕਰਮ ਮਜੀਠੀਆ ਮਾਮਲੇ 'ਤੇ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ

Punjab News : ‘ਆਪ’ ਸਰਕਾਰ ਕਿਸੇ ਗ਼ਲਤ ਬੰਦੇ ਦੀ ਪੁਸ਼ਤਪਨਾਹੀ ਨਹੀਂ ਕਰਦੀ’’

Punjab News in Punjabi :  ਬਿਕਰਮ ਮਜੀਠੀਆ ਮਾਮਲੇ 'ਤੇ ਕੈਬਨਿਟ ਮੰਤਰੀ ਅਤੇ‘ ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ‘ਆਪ’ ਸਰਕਾਰ ਕਿਸੇ ਗ਼ਲਤ ਬੰਦੇ ਦੀ ਪੁਸ਼ਤਪਨਾਹੀ ਨਹੀਂ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਥੇ ਕੁਝ ਵੀ ਗਲਤ ਹੁੰਦਾ ਹੈ ਤਾਂ ਅਸੀਂ ਉਨ੍ਹਾਂ ’ਤੇ ਕਾਰਵਾਈ ਠੋਕ ਕੇ ਕਰਾਂਗੇ। ਚਾਹੇ ਕੋਈ ਵੱਡਾ ਜਾਂ ਛੋਟਾ ਹੋਵੇ, ਆਪਣਾ ਜਾਂ ਬੇਗਾਨਾ ਹੋਵੇ, ਕਿਸੇ ਨਾਲ ਕੋਈ ਲਿਹਾਜ਼ ਨਹੀਂ ਹੋਵੇਗੀ। ਕੋਈ ਵੀ ਗੋਰਖ਼ਧੰਦਿਆਂ ’ਚ ਸ਼ਾਮਲ ਹੋਵੇਗਾ ਉਹ ਬਖਸ਼ਿਆ ਨਹੀਂ ਜਾਵੇਗਾ। 

(For more news apart from  Minister Aman Arora's big statement on Bikram Majithia case News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement