TarnTaran News : ਵਿਧਾਨ ਸਭਾ ਹਲਕਾ ਤਰਨਤਾਰਨ ਦੇ ਐਮ ਐਲ ਏ ਡਾ. ਕਸ਼ਮੀਰ ਸਿੰਘ ਸੋਹਲ ਦਾ ਹੋਇਆ ਅੰਤਿਮ ਸਸਕਾਰ

By : BALJINDERK

Published : Jun 28, 2025, 7:53 pm IST
Updated : Jun 28, 2025, 7:53 pm IST
SHARE ARTICLE
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਐਮ ਐਲ ਏ ਡਾ. ਕਸ਼ਮੀਰ ਸਿੰਘ ਸੋਹਲ ਦਾ ਹੋਇਆ ਅੰਤਿਮ ਸਸਕਾਰ
ਵਿਧਾਨ ਸਭਾ ਹਲਕਾ ਤਰਨਤਾਰਨ ਦੇ ਐਮ ਐਲ ਏ ਡਾ. ਕਸ਼ਮੀਰ ਸਿੰਘ ਸੋਹਲ ਦਾ ਹੋਇਆ ਅੰਤਿਮ ਸਸਕਾਰ

TarnTaran News :  ਆਪ ਹਾਈ ਕਮਾਂਡ ਦੇ ਆਗੂਆਂ ਤੇ ਵਰਕਰਾ ਨੇ ਨਮ ਅੱਖਾਂ ਨਾਲ ਦਿੱਤੀ ਡਾ ਸੋਹਲ ਨੂੰ ਅੰਤਿਮ ਵਿਦਾਇਗੀ 

TarnTaran News in Punjabi : ਵਿਧਾਨ ਸਭਾ ਹਲਕਾ ਤਰਨਤਾਰਨ ਦੇ ਐਮ ਐਲ ਏ ਡਾ ਕਸ਼ਮੀਰ ਸਿੰਘ ਸੋਹਲ ਜਿੰਨਾ ਦਾ ਕੈਂਸਰ ਦੀ ਬਿਮਾਰੀ ਦਾ ਇਲਾਜ ਦੇ ਚਲਦਿਆ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।ਉਨਾਂ ਦੀ ਮ੍ਰਿਤਕ ਦੇਹ ਨੂੰ ਉਨਾਂ ਦੇ ਗ੍ਰਹਿ ਤਰਨਤਾਰਨ ਵਿਖੇ ਲਿਜਾਇਆ ਗਿਆ। ਉਨਾਂ ਦੀ ਮ੍ਰਿਤਕ ਦੇਹ ਨੂੰ ਯਾਤਰਾ ਦੇ ਰੂਪ ਵਿੱਚ ਸੱਚਖੰਡ ਰੋਡ ਤਰਨਤਾਰਨ ਦੇ ਸ਼ਮਸ਼ਾਨ ਘਾਟ ਵਿਖੇ ਲਿਜਾਇਆ ਗਿਆ।

ਜਿੱਥੇ ਡਾ ਕਸ਼ਮੀਰ ਸਿੰਘ ਸੋਹਲ ਦੀ ਚਿਖਾ ਨੂੰ ਉਨਾਂ ਪੁੱਤਰ ਡਾ ਲਵਪ੍ਰੀਤ ਸਿੰਘ ਸੋਹਲ ਵੱਲੋਂ ਅਗਨੀ ਵਿਖਾਈ ਗਈ।ਇਸ ਮੌਕੇ ਡਾ ਕਸ਼ਮੀਰ ਸਿੰਘ ਸੋਹਲ ਦੀ ਪਤਨੀ ਬੀਬੀ ਨਵਜੋਤ ਕੌਰ ਹੁੰਦਲ,ਪੁੱਤਰ ਡਾ ਲਵਪ੍ਰੀਤ ਸਿੰਘ,ਨੂੰਹ ਡਾ ਸਗੁੰਧੀ,ਧੀ ਡਾ ਮਨਵੀਤ ਕੌਰ,ਜਵਾਈ ਡਾ ਕਰਨਬੀਰ ਸਿੰਘ ਸਮੇਤ ਸਮੁੱਚੇ ਪਰਿਵਾਰ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੂੱਲਰ,ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਰੀਵਾਲ,ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀੳ,ਕੈਬਨਿਟ ਮੰਤਰੀ ਅਮਨ ਅਰੋੜਾ ਸਪੀਕਰ ਕੁਲਤਾਰ ਸਿੰਘ ਸੰਧਵਾ ਜ਼ਿਲ੍ਹੇ ਦੇ ਡੀਸੀ ਰਾਹੁਲ ਕੁਮਾਰ,ਐਸਐਸਪੀ ਦੀਪਕ ਪਾਰੀਕ,ਨੇ ਡਾਕਟਰ ਕਸ਼ਮੀਰ ਸਿੰਘ ਸੋਹਲ ਨੂੰ ਸ਼ਰਧਾਜਲੀ ਦਿੱਤੀ। 

(For more news apart from The last rites MLA Dr. Kashmir Singh Sohal of Tarn Taran assembly constituency were performed. News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement