Mohali Weather News : ਮੋਹਾਲੀ ’ਚ ਤੇਜ਼ੀ ਹਨੇਰੀ ਕਾਰਨ ਟੁੱਟੇ ਦਰਖ਼ਤ ਅਤੇ ਟਾਹਣੇ ਡਿੱਗਣ ਕਾਰਨ ਗੱਡੀਆਂ ਨੁਕਸਾਨੀਆਂ 

By : BALJINDERK

Published : Jun 28, 2025, 9:02 pm IST
Updated : Jun 28, 2025, 9:02 pm IST
SHARE ARTICLE
ਮੋਹਾਲੀ ’ਚ ਤੇਜ਼ੀ ਹਨੇਰੀ ਕਾਰਨ ਟੁੱਟੇ ਦਰਖ਼ਤ ਅਤੇ ਟਾਹਣੇ ਡਿੱਗਣ ਕਾਰਨ ਗੱਡੀਆਂ ਨੁਕਸਾਨੀਆਂ 
ਮੋਹਾਲੀ ’ਚ ਤੇਜ਼ੀ ਹਨੇਰੀ ਕਾਰਨ ਟੁੱਟੇ ਦਰਖ਼ਤ ਅਤੇ ਟਾਹਣੇ ਡਿੱਗਣ ਕਾਰਨ ਗੱਡੀਆਂ ਨੁਕਸਾਨੀਆਂ 

Mohali Weather News : ਦਰਖ਼ਤ ਅਤੇ ਟਾਹਣੇ ਡਿੱਗਣ ਕਾਰਨ ਗੱਡੀਆਂ ਨੁਕਸਾਨੀਆਂ 

Mohali  Weather Update News in Punjabi :  ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼ ਬਦਲਣ ਨਾਲ ਲੋਕਾਂ ਨੂੰ ਜਿਥੇ ਗਰਮੀ ਤੋਂ ਰਾਹਤ ਮਿਲੀ ਹੈ ਉਥੇ ਹੀ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਮੋਹਾਲੀ ’ਚ ਤੇਜ਼ੀ ਹਨੇਰੀ ਕਾਰਨ ਟੁੱਟੇ ਦਰਖ਼ਤ ਅਤੇ ਟਾਹਣੇ ਡਿੱਗਣ ਕਾਰਨ ਕਈ ਥਾਵਾਂ ’ਤੇ ਗੱਡੀਆਂ ਨੁਕਸਾਨੀਆਂ ਗਈਆਂ ਹਨ। 

1

ਪੰਜਾਬ ਵਿਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ, ਮੌਸਮ ਵਿਭਾਗ ਨੇ ਵੀਰਵਾਰ ਨੂੰ ਸੂਬੇ ਵਿੱਚ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਬਿਜਲੀ ਲਸ਼ਕਣ ਤੇਜ਼ ਹਨ੍ਹੇਰੀ ਦੀ ਸੰਭਾਵਨਾ ਬਾਰੇ ਚੇਤਾਵਨੀ ਜਾਰੀ ਕਰ ਦਿੱਤੀ ਸੀ। 

1

 ਇਸ ਦੇ ਨਾਲ ਹੀ ਪੰਜਾਬ ਦੇ ਚਾਰ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਅੱਜ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ।

1

29 ਜੂਨ ਨੂੰ ਸੂਬੇ ’ਚ ਇੱਕ ਵਾਰ ਫਿਰ ਤੋਂ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਅਨੁਸਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜਦੋਂ ਕਿ 30 ਜੂਨ ਨੂੰ ਵੀ ਪੂਰੇ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

1

(For more news apart from Vehicles damaged due to uprooted trees and falling branches due to strong winds in Mohali News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement