ਦੇਸ਼ ਦੇ ਨੌਜਵਾਨ ਮੋਦੀ ਨੂੰ ਕਰਨਗੇ ਸੱਤਾ ਤੋਂ ਲਾਂਭੇ : ਅਮਰਪ੍ਰੀਤ ਲਾਲੀ  
Published : Jul 28, 2018, 1:03 pm IST
Updated : Jul 28, 2018, 1:03 pm IST
SHARE ARTICLE
Amarpreet Lalli with Others
Amarpreet Lalli with Others

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਏ ਘਪਲਿਆਂ ਦੇ ਖਿਲਾਫ ਯੂਥ ਕਾਂਗਰਸ ਵੱਲੋਂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ...

ਲੁਧਿਆਣਾ,  ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਹੋਏ ਘਪਲਿਆਂ ਦੇ ਖਿਲਾਫ ਯੂਥ ਕਾਂਗਰਸ ਵੱਲੋਂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਕੇਸ਼ਵ ਯਾਦਵ ਦੀ ਅਗਵਾਈ ਵਿੱਚ ਕੀਤੇ ਗਏ ਲੋਕ ਸਭਾ ਦੇ ਘੇਰਾਉ ਵਿੱਚ ਪੂਰੇ ਦੇਸ਼ ਤੋਂ ਯੂਥ ਵਰਕਰਾਂ ਨੇ ਹਿੱਸਾ ਲਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਯੂਥ ਕਾਂਗਰਸ  ਦੇ ਪ੍ਰਧਾਨ ਅਮਰਪ੍ਰੀਤ ਸਿੰਘ ਲਾਲੀ  ਨੇ ਕੀਤਾ । 

Narendra ModiNarendra Modi

ਇਸ ਮੋਕੇ ਗਿੱਲ ਨੇ ਕਿਹਾ ਕਿ ਦੇਸ਼ ਦਾ ਨੋਜਵਾਨ ਵਰਗ ਜਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਿੱਛਲੀਆਂ ਲੋਕ ਸਭਾ ਚੋਣਾਂ ਵਿੱਚ ਵਿਸਵਾਸ਼ ਕਰਕੇ ਉਹਨਾਂ ਨੂੰ ਪ੍ਰਧਾਨ ਮੰਤਰੀ ਬਣਾਉਣ ਵਿੱਚ ਆਹਿਮ ਰੋਲ ਅਦਾ ਕੀਤਾ ਸੀ ਪਰ ਸ੍ਰੀ ਨਰਿੰਦਰ ਮੋਦੀ ਨੇ ਪ੍ਰਧਾਨ ਮੰਤਰੀ ਬਣ੍ਹਨ ਤੋਂ ਬਆਦ ਇੱਕ ਵੀ ਵਆਦਾ ਪੂਰਾ ਨਹੀ ਕੀਤਾ । ਜਿਸ ਕਰਕੇ ਦੇਸ਼ ਦੇ ਨੋਜਵਾਨਾਂ ਦੇ ਵਿੱਚ ਪ੍ਰਧਾਨ ਮੰਤਰੀ ਅਤੇ ਕੇਂਦਰ ਦੀ ਭਾਜਪਾ ਸਰਕਾਰ ਪ੍ਰਤੀ ਗੁੱਸਾ ਹੈ ਜੋ ਜਲਦ ਕੇਂਦਰ ਅੰਦਰ ਸ੍ਰੀ ਰਾਹਲ ਗਾਂਧੀ ਦੀ ਅਗਵਾਈ ਵਿੱਚ ਯੂ ਪੀ ਏ ਦੀ ਸਰਕਾਰ ਚਾਹੁੰਦੇ ਹਨ ਤਾਂ ਜੋ ਮੁੜ ਦੇਸ਼ ਤੱਰਕੀ ਅਤੇ ਖੁਸ਼ਹਾਲੀ ਵੱਲ ਜਾ ਸਕੇ। 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement