ਕੇਂਦਰ ਵਲੋਂ ਪੰਜਾਬ ਨੂੰ 12187 ਕਰੋੜ ਰੁਪਏ ਦੀ ਜੀ.ਐਸ.ਟੀ ਮੁਆਵਜ਼ਾ ਰਾਸ਼ੀ ਜਾਰੀ
Published : Jul 28, 2020, 9:23 am IST
Updated : Jul 28, 2020, 9:23 am IST
SHARE ARTICLE
 Center releases Rs 12,187 crore GST compensation to Punjab
Center releases Rs 12,187 crore GST compensation to Punjab

ਪੰਜਾਬ  ਲਈ ਕੋਰੋਨਾ ਮਹਾਂਮਾਰੀ ਦੇ ਚਲਦੇ ਰਾਹਤ ਵਾਲੀ ਖ਼ਬਰ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਾਲ

ਚੰਡੀਗੜ੍ਹ, 27 ਜੁਲਾਈ (ਗੁਰਉਪਦੇਸ਼ ਭੁੱਲਰ): ਪੰਜਾਬ  ਲਈ ਕੋਰੋਨਾ ਮਹਾਂਮਾਰੀ ਦੇ ਚਲਦੇ ਰਾਹਤ ਵਾਲੀ ਖ਼ਬਰ ਹੈ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਸਾਲ 2019-20 ਲਈ 12187 ਕਰੋੜ ਰੁਪਏ ਦੀ ਜੀ.ਐਸ.ਟੀ ਮੁਆਵਜ਼ਾ ਰਾਸ਼ੀ ਜਾਰੀ ਕਰ ਦਿਤੀ ਹੈ। ਕੇਂਦਰੀ ਵਿੱਤ ਮੰਤਰਾਲੇ ਵਲੋਂ ਅੱਜ ਦੇਰ ਸ਼ਾਮ ਵੱਖ-ਵੱਖ ਰਾਜਾਂ ਨੂੰ ਜਾਰੀ ਇਸ ਰਾਸ਼ੀ ਦੇ ਵੇਰਵੇ ਜਾਰੀ ਕੀਤੇ ਹਨ। ਸਾਰੇ ਰਾਜਾਂ ਨੂੰ ਕੁਲ 1,65,302 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ। ਪੰਜਾਬ ਤੋਂ ਇਲਾਵਾ ਗੁਆਂਢੀ ਰਾਜਾਂ ਵਿਚ ਹਰਿਆਣਾ ਨੂੰ 6617, ਰਾਜਸਥਾਨ ਨੂੰ 6710 ਅਤੇ ਹਿਮਾਚਲ ਪ੍ਰਦੇਸ਼ ਨੂੰ 2477 ਕਰੋੜ ਰੁਪਏ ਜਾਰੀ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement