ਸਾਬਕਾ ਮੰਤਰੀ ਵਿਜੇ ਸਿੰਗਲਾ ਦੇ ਕਰੀਬੀ ਪਰਦੀਪ ਕੁਮਾਰ ਨੂੰ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ
Published : Jul 28, 2022, 5:06 pm IST
Updated : Jul 28, 2022, 5:07 pm IST
SHARE ARTICLE
Punjab And Haryana Highcourt
Punjab And Haryana Highcourt

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਜੇ ਸਿੰਗਲਾ ਦੇ ਨਾਲ-ਨਾਲ ਪ੍ਰਦੀਪ ਕੁਮਾਰ ਨੂੰ ਵੀ ਕੀਤਾ ਗਿਆ ਸੀ ਗ੍ਰਿਫ਼ਤਾਰ

 

ਚੰਡੀਗੜ੍ਹ- ਆਪ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਵਿਜੇ ਸਿੰਗਲਾ ਦੇ ਕਰੀਬੀ ਪ੍ਰਦੀਪ ਕੁਮਾਰ ਲਈ ਰਾਹਤ ਦੀ ਖਬਰ ਹੈ। ਦਰਅਸਲ ਉਸ ਨੂੰ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਵਿਜੇ ਸਿੰਗਲਾ ਦੇ ਨਾਲ-ਨਾਲ ਪ੍ਰਦੀਪ ਕੁਮਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ।

 

Punjab And Haryana HighcourtPunjab And Haryana Highcourt

 

ਪੇਸ਼ੀ ਦੌਰਾਨ ਪ੍ਰਦੀਪ ਕੁਮਾਰ ਦੇ ਵਕੀਲ ਨੇ ਅਦਾਲਤ ਵਿੱਚ ਕਿਹਾ ਕਿ ਚਾਰਜਸ਼ੀਟ ਦਾਖ਼ਲ ਹੋ ਚੁੱਕੀ ਹੈ ਅਤੇ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮੁਲਜ਼ਮ ਨੇ ਆਪਣੇ ਵਾਈਸ ਸੈਂਪਲ ਲਈ ਵੀ ਸਹਿਮਤੀ ਦੇ ਦਿੱਤੀ ਹੈ। ਇਸ ਲਈ ਪ੍ਰਦੀਪ ਦਾ ਜੇਲ੍ਹ ਵਿੱਚ ਹੋਣਾ ਕੋਈ ਜਾਇਜ਼ ਨਹੀਂ ਹੈ। ਵਕੀਲ ਦੇ ਇਨ੍ਹਾਂ ਬਿਆਨਾਂ 'ਤੇ ਅਦਾਲਤ ਨੇ ਪ੍ਰਦੀਪ ਨੂੰ ਜ਼ਮਾਨਤ ਦੇ ਦਿੱਤੀ।

Highcourt order in Rohtak Gangrape CaseHighcourt 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement