ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ 'ਚੋਂ ਮੋਬਾਇਲ, ਸਿਮ ਹੋਇਆ ਬਰਾਮਦ

By : GAGANDEEP

Published : Jul 28, 2023, 3:10 pm IST
Updated : Jul 28, 2023, 5:40 pm IST
SHARE ARTICLE
photo
photo

ਬੀੜੀਆਂ ਤੇ ਤੰਬਾਕੂ ਵੀ ਹੋਇਆ ਬਰਾਮਦ

 

ਸ੍ਰੀ ਗੋਇੰਦਵਾਲ ਸਾਹਿਬ : ਜੇਲਾਂ ਵਿਚ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ। ਹਰ ਰੋਜ਼ ਕਿਸੇ ਨਾ ਕਿਸੇ ਜੇਲ ਵਿਚੋਂ ਮੋਬਾਇਲ ਫੋਨ ਮਿਲ ਰਹੇ ਹਨ। ਅਜਿਹਾ ਹੀ ਮਾਮਲਾ ਸ੍ਰੀ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆਇਆ ਹੈ, ਇਥੇ ਤਲਾਸ਼ੀ ਦੌਰਾਨ 1 ਮੋਬਾਇਲ ਫੋਨ, 1 ਸਿਮ, 20 ਬੰਡਲ ਬੀੜੀ, 9 ਪੈਕਟ ਤੰਬਾਕੂ ਬਰਾਮਦ ਕੀਤਾ ਗਿਆ ਹੈ।

 ਇਹ ਵੀ ਪੜ੍ਹੋ: ਮੰਤਰੀ ਬਲਕਾਰ ਸਿੰਘ ਵਲੋਂ ਨਗਰ ਨਿਗਮਾਂ ਦੇ ਅਹਿਮ ਮਾਮਲਿਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ 

ਜੇਲ ਦੇ ਸਹਾਇਕ ਸੁਪਰਡੈਂਟ ਗੁਰਨਾਮ ਸਿੰਘ ਨੇ ਦਸਿਆ ਕਿ ਥਾਣਾ ਬੇਗੋਵਾਲ ਵਿਖੇ ਦਰਜ ਕੇਸ ਤਹਿਤ ਇਥੇ ਬੰਦ ਵਰਿੰਦਰ ਸਿੰਘ ਕੋਲੋਂ ਕੀਪੈਡ ਵਾਲਾ ਮੋਬਾਈਲ ਫੋਨ ਸਣੇ ਸਿੰਮ ਕਾਰਡ ਬਰਾਮਦ ਹੋਇਆ ਹੈ। ਥਾਣਾ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਏਐੱਸਆਈ ਬਲਜਿੰਦਰ ਸਿੰਘ ਨੇ ਦਸਿਆ ਕਿ ਵਰਿੰਦਰ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।

 ਇਹ ਵੀ ਪੜ੍ਹੋ: ਗਿਆਸਪੁਰਾ 'ਚ ਨਹੀਂ ਹੋਈ ਗੈਸ ਲੀਕ, SDM ਡਾ. ਹਰਜਿੰਦਰ ਸਿੰਘ ਨੇ ਕੀਤੀ ਪੁਸ਼ਟੀ 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement