Amritsar News: ਅੰਮ੍ਰਿਤਸਰ ਦੇ ਨੌਜਵਾਨ ਦੀ ਦੁਬਈ ਵਿੱਚ ਬ੍ਰੇਨ ਹੈਮਰੇਜ ਨਾਲ ਮੌਤ
Published : Jul 28, 2025, 3:34 pm IST
Updated : Jul 28, 2025, 3:34 pm IST
SHARE ARTICLE
Amritsar youth dies in Dubai News in punjabi
Amritsar youth dies in Dubai News in punjabi

Amritsar News: 6 ਸਾਲ ਪਹਿਲਾਂ ਗਿਆ ਸੀ ਵਿਦੇਸ਼

Amritsar youth dies in Dubai News in punjabi : ਅੰਮ੍ਰਿਤਸਰ ਦੇ ਇਕ ਨੌਜਵਾਨ ਦੀ ਦੁਬਈ ਵਿੱਚ ਮੌਤ ਹੋ ਗਈ ਹੈ। ਜ਼ਿਲ੍ਹੇ ਦੇ ਮਜੀਠਾ ਨੇੜੇ ਭਾਗਵਾ ਪਿੰਡ ਦੇ 30 ਸਾਲਾ ਗੁਰਜੰਟ ਸਿੰਘ ਦੀ ਲਾਸ਼ ਦੁਬਈ ਤੋਂ ਅੰਮ੍ਰਿਤਸਰ ਪਹੁੰਚ ਗਈ ਹੈ।

ਗੁਰਜੰਟ ਦੀ ਦੇਹ ਨੂੰ ਦੇਰ ਰਾਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਲਿਆਂਦਾ ਗਿਆ। ਸਰਬੱਤ ਦਾ ਭਲਾ ਟਰੱਸਟ ਦੀ ਮੁਫ਼ਤ ਐਂਬੂਲੈਂਸ ਸੇਵਾ ਰਾਹੀਂ ਉਸ ਦੀ ਦੇਹ ਨੂੰ ਉਸ ਦੇ ਘਰ ਲਿਜਾਇਆ ਗਿਆ।

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੰਸਥਾਪਕ ਡਾ. ਐਸ.ਪੀ. ਸਿੰਘ ਓਬਰਾਏ ਨੇ ਕਿਹਾ ਕਿ ਗੁਰਜੰਟ ਆਪਣੇ ਪਰਿਵਾਰ ਦੇ ਬਿਹਤਰ ਭਵਿੱਖ ਲਈ ਪਿਛਲੇ 6 ਸਾਲਾਂ ਤੋਂ ਦੁਬਈ ਵਿਚ ਕੰਮ ਕਰ ਰਿਹਾ ਸੀ। ਪਰਿਵਾਰ ਅਨੁਸਾਰ, ਉਸਦੀ ਸਿਹਤ ਵਿਗੜਨ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। 24 ਜੁਲਾਈ ਨੂੰ ਬ੍ਰੇਨ ਹੈਮਰੇਜ ਕਾਰਨ ਉਸ ਦੀ ਮੌਤ ਹੋ ਗਈ ਗਈ।

"(For more news apart from “Amritsar youth dies in Dubai News in punjabi , ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement