ਸਬ-ਇੰਸਪੈਕਟਰ ਨੇ ਪੁਲਿਸ ਥਾਣੇ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ !
Published : Aug 28, 2019, 3:46 pm IST
Updated : Aug 28, 2019, 3:46 pm IST
SHARE ARTICLE
Chandigarh sub inspector commits suicide
Chandigarh sub inspector commits suicide

ਚੰਡੀਗੜ੍ਹ ਦੇ ਸੈਕਟਰ 19 ਸਥਤਿ ਥਾਣੇ ’ਚ ਤਾਇਨਾਤ ਏ. ਐਸ. ਆਈ. ਗੁਲਜ਼ਾਰ ਸਿੰਘ ਦੀ ਸ਼ੱਕੀ ਹਾਲਾਤ ਵਚਿ ਥਾਣੇ ਦੀ ਤੀਸਰੀ ਮੰਜ਼ਿਲ ਤੋਂ ਹੇਠਾਂ ਡਿੱਗ ਕੇ ਮੌਤ ਹੋ ਗਈ।

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 19 ਸਥਤਿ ਥਾਣੇ ’ਚ ਤਾਇਨਾਤ ਏ. ਐਸ. ਆਈ. ਗੁਲਜ਼ਾਰ ਸਿੰਘ ਦੀ ਸ਼ੱਕੀ ਹਾਲਾਤ ਵਿੱਚ ਥਾਣੇ ਦੀ ਤੀਸਰੀ ਮੰਜ਼ਿਲ ਤੋਂ ਹੇਠਾਂ ਡਿੱਗ ਕੇ ਮੌਤ ਹੋ ਗਈ। ਥਾਣੇ ’ਚ ਤਾਇਨਾਤ ਮੁਲਾਜ਼ਮਾਂ ਵਲੋਂ ਗੰਭੀਰ ਜ਼ਖਮੀ ਹਾਲਤ ਵਿੱਚ ਏ. ਐਸ. ਆਈ. ਨੂੰ ਪੀ. ਜੀ. ਆਈ. ’ਚ ਦਾਖਲ ਕਰਵਾਇਆ ਗਿਆ।

chandigarh sub inspector commits suicide chandigarh sub inspector commits suicide

ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਏ. ਐੱਸ. ਆਈ. ਨੇ ਤੀਸਰੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ। ਕਿਹਾ ਜਾ ਰਿਹਾ ਹੈ ਕਿ ਗੁਲਜ਼ਾਰ ਸਿੰਘ ਪਿਛਲੇ ਕਾਫੀ ਸਮੇਂ ਤੋਂ ਮਾਨਸਕਿ ਤੌਰ ’ਤੇ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਨੂੰ ਘੋਖਿਆ ਜਾ ਰਿਹਾ ਹੈ ਕਿ ਏ. ਐੱਸ. ਆਈ. ਨੇ ਇਹ ਕਦਮ ਕਿ ਚੁੱਕਿਆ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement