ਹੁਸ਼ਿਆਰਪੁਰ ਦੇ ਪਿੰਡ ਹਰਦੋਖਨਪੁਰ 'ਚ ਭਾਰੀ ਮੀਂਹ ਕਾਰਨ ਡਿੱਗੀ ਮਜ਼ਦੂਰ ਦੇ ਮਕਾਨ ਦੀ ਛੱਤ
Published : Aug 28, 2023, 3:16 pm IST
Updated : Aug 28, 2023, 3:16 pm IST
SHARE ARTICLE
Roof of house collapsed due to heavy rain
Roof of house collapsed due to heavy rain

ਪ੍ਰਵਾਰ ਵਲੋਂ ਸਰਕਾਰ ਅਤੇ ਪ੍ਰਸ਼ਾਸਨ ਨੂੰ ਮਾਲੀ ਮਦਦ ਦੀ ਅਪੀਲ


ਹੁਸ਼ਿਆਰਪੁਰ: ਜ਼ਿਲ੍ਹੇ ਦੇ ਪਿੰਡ ਹਰਦੋਖਨਪੁਰ ਵਿਚ ਭਾਰੀ ਬਾਰਸ਼ ਦੇ ਚਲਦਿਆਂ ਗਰੀਬ ਪ੍ਰਵਾਰ ਦੇ ਮਕਾਨ ਦੀ ਛੱਤ ਡਿੱਗ ਗਈ। ਇਸ ਦੌਰਾਨ ਪ੍ਰਵਾਰਕ ਮੈਂਬਰ ਵੀ ਘਰ ਵਿਚ ਮੌਜੂਦ ਸਨ, ਹਾਲਾਂਕਿ ਸਾਰੇ ਮੈਂਬਰ ਵਾਲ-ਵਾਲ ਬਚ ਗਏ। ਮਲਬੇ ਹੇਠਾਂ ਦੱਬਣ ਕਾਰਨ ਘਰ ਵਿਚ ਰੱਖਿਆ ਸਾਰਾ ਸਾਮਾਨ ਖ਼ਰਾਬ ਹੋ ਗਿਆ ਹੈ।

ਇਹ ਵੀ ਪੜ੍ਹੋ: ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪੀੜਤ ਤਰਸੇਮ ਲਾਲ ਨੇ ਦਸਿਆ ਕਿ ਉਹ ਦਿਹਾੜੀ ਕਰਦਾ ਹੈ। ਜਿਸ ਸਮੇਂ ਮਕਾਨ ਦੀ ਛੱਡ ਡਿੱਗੀ, ਉਹ ਅਪਣੇ ਪੁੱਤਰ ਨਾਲ ਖਾਣਾ ਬਣਾ ਰਿਹਾ ਸੀ। ਇਸ ਹਾਦਸੇ ਦੌਰਾਨ ਉਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਆਸਪਾਸ ਮੌਜੂਦ ਲੋਕਾਂ ਨੂੰ ਤੁਰਤ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਬਾਹਰ ਕੱਢਿਆ। ਪੀੜਤ ਪ੍ਰਵਾਰ ਨੇ ਦਸਿਆ ਕਿ ਇਸ ਤੋਂ ਪਹਿਲਾਂ 2019 ਵਿਚ ਵੀ ਉਨ੍ਹਾਂ ਦੇ ਘਰ ਦੀ ਛੱਡ ਡਿੱਗ ਗਈ ਸੀ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਮਾਲੀ ਮਦਦ ਦੀ ਅਪੀਲ ਕੀਤੀ ਹੈ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement