ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਤੀਜਾ ਚਲਾਨ ਪੇਸ਼ 
Published : Aug 28, 2023, 3:25 pm IST
Updated : Aug 28, 2023, 3:25 pm IST
SHARE ARTICLE
Kotkapura Goli Kand Case
Kotkapura Goli Kand Case

2502 ਪੰਨਿਆਂ (ਦੋ ਹਜ਼ਾਰ ਪੰਜ ਸੌ ਦੋ ਪੰਨਿਆਂ) ਦਾ ਤੀਜਾ ਸਪਲੀਮੈਂਟਰੀ ਚਲਾਨ ਫ਼ਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਪੇਸ਼

ਫਰੀਦਕੋਟ - 2015 ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ਵਿਚ ਐਲਕੇ ਯਾਦਵ ਏਡੀਜੀਪੀ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ 2502 ਪੰਨਿਆਂ (ਦੋ ਹਜ਼ਾਰ ਪੰਜ ਸੌ ਦੋ ਪੰਨਿਆਂ) ਦਾ ਤੀਜਾ ਸਪਲੀਮੈਂਟਰੀ ਚਲਾਨ ਫ਼ਰੀਦਕੋਟ ਅਦਾਲਤ ਦੇ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿਚ ਅੱਜ ਪੇਸ਼ ਕੀਤਾ ਗਿਆ ਹੈ। 

ਕੋ-ਆਪਟਿਡ ਮੈਂਬਰ ਡੀਐਸਪੀ ਗੁਰਦੀਪ ਸਿੰਘ ਇੰਸਪੈਕਟਰ ਇਕਬਾਲ ਸਿੰਘ ਨਾਲ ਫਰੀਦਕੋਟ ਅਦਾਲਤ ਵਿਚ ਪਹੁੰਚੇ ਤੇ 11 ਜਿਲਦਾਂ ਵਿਚ 56 ਪੰਨਿਆਂ ਦੀ ਚਾਰਜਸ਼ੀਟ ਤੇ 2446 ਪੰਨਿਆਂ ਦੇ ਸਹਾਇਕ ਦਸਤਾਵੇਜ਼ ਪੇਸ਼ ਕੀਤੇ। ਜ਼ਿਕਰਯੋਗ ਹੈ ਕਿ ਐਸਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਦੀ ਅਗਵਾਈ ਵਾਲੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24.2.2023 ਨੂੰ ਸੱਤ ਹਜ਼ਾਰ ਪੰਨਿਆਂ ਦਾ (7000) ਪਹਿਲਾ ਚਲਾਨ ਪੇਸ਼ ਕੀਤਾ ਤੇ ਉਸ ਤੋਂ ਬਾਅਦ ਦੋ ਹਜ਼ਾਰ ਚਾਰ ਸੌ (2400) ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ। 25 ਅਪ੍ਰੈਲ 2023 ਨੂੰ ਫਰੀਦਕੋਟ ਅਦਾਲਤ ਵਿਚ 129 ਅਤੇ 192 ਨੰ. ਥਾਣਾ ਸਿਟੀ ਕੋਟਕਪੂਰਾ ਵਿਚ ਧਾਰਾ 307,153,109,34,201,218 332,120BIPC ਅਤੇ 25/27 54,59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।


 

Tags: #punjab

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement