ਡਿੰਪੀ ਢਿੱਲੋਂ ਨੂੰ AAP ਵਿੱਚ ਸ਼ਾਮਿਲ ਕਰਵਾਉਣ ਤੋਂ ਬਾਅਦ CM ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ
Published : Aug 28, 2024, 3:58 pm IST
Updated : Aug 28, 2024, 3:58 pm IST
SHARE ARTICLE
CM Bhagwant Mann made big announcements after inducting Dimpy Dhillon into AAP
CM Bhagwant Mann made big announcements after inducting Dimpy Dhillon into AAP

ਮੈਂ ਤੇ ਡਿੰਪੀ ਢਿੱਲੋਂ ਹੇਠਲੇ ਪੱਧਰ ਤੋਂ ਕੰਮ ਕਰਕੇ ਉੱਤੇ ਆਏ ਹਾਂ- ਸੀਐੱਮ ਮਾਨ

ਗਿੱਦੜਬਾਹਾ: ਪੰਜਾਬ ਦੇ ਸੀਐੱਮ ਭਗਵੰਤ ਮਾਨ ਨੇ ਗਿੱਦੜਬਾਹਾ ਵਿਖੇ ਡਿੰਪੀ ਢਿੱਲੋਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਸੀਐਮ ਮਾਨ ਦਾ ਕਹਿਣਾ ਹੈ ਕਿ ਮੈਂ ਇਸ ਇਲਾਕੇ ਦੇ ਪਿੰਡਾਂ ਦੀ ਫਿਰਨੀਆਂ ਵੀ ਜਾਣਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਡਿੰਪੀ ਢਿੱਲੋਂ ਨਾਲ ਮੇਰੀ ਪਰਿਵਾਰਕ ਸਾਂਝ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋਂ ਮਨਪ੍ਰੀਤ ਸਿੰਘ ਬਾਦਲ ਨੇ ਪਾਰਟੀ ਬਣਾਈ ਸੀ ਤਾਂ ਉਨ੍ਹਾਂ ਨੇ ਕਿਹਾ ਹੈ ਕਿ ਜੋ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਪਾਰਟੀ ਵਿੱਚ ਆਓ। ਉਨ੍ਹਾਂ ਨੇ ਕਿਹਾ ਇਸੇ ਕਰਕੇ ਮੈਂ ਪੀਪਲਜ਼ ਪਾਰਟੀ ਵਿੱਚ ਗਿਆ ਸੀ।

ਸੀਐੱਮ ਮਾਨ ਨੇ ਕਿਹਾ ਹੈ ਕਿ ਮਨਪ੍ਰੀਤ ਬਾਦਲ ਫਿਰ ਆਪਣੀ ਪਾਰਟੀ ਖਤਮ ਕਰਕੇ ਕਾਂਗਰਸ ਵਿੱਚ ਚਲੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆ ਕੇ ਕੰਮ ਕੀਤਾ ਫਿਰ ਲੋਕਾਂ ਨੇ ਮੈਨੂੰ ਐੱਮਪੀ ਜਿਤਾ ਕੇ ਭੇਜਿਆ।ਉਨ੍ਹਾਂ ਨੇ ਕਿ ਸਾਡੀ ਪਾਰਟੀ ਲੋਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹੇਠਲੇ ਪੱਧਰ ਤੋਂ ਆਇਆ ਹਾਂ।

ਉਨ੍ਹਾਂ ਨੇ ਕਿਹਾ ਹੈ ਕਿ ਡਿੰਪੀ ਢਿੱਲੋਂ ਹੇਠਲੇ ਪੱਧਰ ਤੋਂ ਉੱਠ ਕੇ ਆਇਆ ਹੈ ਹੁਣ ਇਹ ਸੇਵਾ ਕਰਨਾ ਚਾਹੁੰਦਾ ਹੈ।  ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਨੂੰ ਰਾਜਨੀਤਿਕ ਵਿੱਚ ਆਉਣਾ ਚਾਹੁੰਦੇ ਹਨ ਤਾਂ ਅਸੀ ਸਵਾਗਤ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਜੀਵਨਜੋਤ ਨੇ ਸਿੱਧੂ ਨੂੰ ਹਰਾਇਆ।
ਸੀਐੱਮ ਮਾਨ ਨੇ ਕਿਹਾ ਹੈ ਕਿ ਮਨਪ੍ਰੀਤ ਬਾਦਲ ਫਿਰ ਆਪਣੀ ਪਾਰਟੀ ਖਤਮ ਕਰਕੇ ਕਾਂਗਰਸ ਵਿੱਚ ਚਲੇ ਗਏ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਆਮ ਆਦਮੀ ਪਾਰਟੀ ਵਿੱਚ ਆ ਕੇ ਕੰਮ ਕੀਤਾ ਫਿਰ ਲੋਕਾਂ ਨੇ ਮੈਨੂੰ ਐੱਮਪੀ ਜਿਤਾ ਕੇ ਭੇਜਿਆ।ਉਨ੍ਹਾਂ ਨੇ ਕਿ ਸਾਡੀ ਪਾਰਟੀ ਲੋਕਾਂ ਨਾਲ ਜੁੜੀ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਹੇਠਲੇ ਪੱਧਰ ਤੋਂ ਆਇਆ ਹਾਂ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement