Patiala News : ਪੰਜਾਬੀ ਯੂਨੀਵਰਸਿਟੀ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਮਹਾਨ ਕੋਸ਼ ਦੀਆਂ ਹਜ਼ਾਰਾਂ ਕਿਤਾਬਾਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੋਸ਼ਿਸ਼

By : BALJINDERK

Published : Aug 28, 2025, 8:37 pm IST
Updated : Aug 28, 2025, 8:37 pm IST
SHARE ARTICLE
ਪੰਜਾਬੀ ਯੂਨੀਵਰਸਿਟੀ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਮਹਾਨ ਕੋਸ਼ ਦੀਆਂ ਹਜ਼ਾਰਾਂ ਕਿਤਾਬਾਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੋਸ਼ਿਸ਼
ਪੰਜਾਬੀ ਯੂਨੀਵਰਸਿਟੀ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਮਹਾਨ ਕੋਸ਼ ਦੀਆਂ ਹਜ਼ਾਰਾਂ ਕਿਤਾਬਾਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੋਸ਼ਿਸ਼

Patiala News : ਵਿਦਿਆਰਥੀਆਂ ਵਲੋਂ ਯੂਨੀਵਰਸਿਟੀ ਪ੍ਰਬੰਧਕਾਂ ਵਿਰੁਧ ਰੋਸ

Patiala News in Punjabi : ਅੱਜ  ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਭਾਈ ਕਾਨ੍ਹ ਸਿੰਘ ਨਾਭਾ ਮਹਾਨ ਕੋਸ਼ ਦੀਆਂ ਹਜ਼ਾਰਾਂ ਕਿਤਾਬਾਂ ਨੂੰ ਟੋਆ ਪੁੱਟ ਕੇ ਦੱਬਣ ਦੀ ਕੋਸ਼ਿਸ਼ ਦੀਆਂ ਵੀਡੀਓ ਵਾਇਰਲ ਹੋਈਆਂ।  ਵੀਡੀਓ ਵਿਚ ਭਾਈ ਕਾਨ ਸਿੰਘ ਨਾਭਾ ਰਚਿਤ 'ਮਹਾਨ ਕੋਸ਼' ਜਿਸ ਨੂੰ ਪਿਛਲੇ ਸਮੇਂ ਵਿਚ ਪੰਜਾਬੀ ਯੂਨੀਵਰਸਿਟੀ ਵਲੋਂ ਹੀ ਛਾਪਿਆ ਗਿਆ ਸੀ ਜਿਸ ਨੂੰ ਯੂਨੀਵਰਸਿਟੀ ਦੇ ਬਾਗਬਾਨੀ ਵਿਭਾਗ ਵਿਖੇ ਇਕ ਵੱਡਾ ਟੋਆ ਪੁੱਟ ਕੇ ਉਸ ਵਿਚ ਸੁੱਟਿਆ ਜਾ ਰਿਹਾ ਸੀ।

1

 ਜਿਸ ਉੱਤੇ ਵਿਦਿਆਰਥੀ ਜਥੇਬੰਦੀਆਂ ਵਲੋਂ ਇਤਰਾਜ਼ ਜਤਾਇਆ ਗਿਆ ਅਤੇ ਵਿਰੋਧ ਵਿਚ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਉਤੇ ਰੋਸ ਪ੍ਰਦਰਸ਼ਨ ਕੀਤਾ ਗਿਆ। 

 (For more news apart from  Attempt bury thousands books Bhai Kahn Singh Nabha Mahan Kosh Punjabi University News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement